Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ.ਹਰਜਿੰਦਰ ਸਿੰਘ ਧਾਮੀ ਬਣੇ ਮੁੜ ਪ੍ਰਧਾਨ

ਸ.ਹਰਜਿੰਦਰ ਸਿੰਘ ਧਾਮੀ ਬਣੇ ਮੁੜ ਪ੍ਰਧਾਨ

ਗੜ੍ਹਦੀਵਾਲਾ 28 ਅਕਤੂਬਰ (ਚੌਧਰੀ) 

: ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਚੌਥੀ ਵਾਰ ਪ੍ਰਧਾਨ ਬਣਨ ਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪ੍ਰਧਾਨ ਸਾਹਿਬ ਨੁੰ ਮੁਬਾਰਕਬਾਦ ਦਿੱਤੀ ਗਈ।ਪ੍ਰਧਾਨ ਜੀ ਦੀ ਅਣਥੱਕ ਮਿਹਨਤ ਸਦਕਾ ਪਿਛਲੇ ਤਿੰਨ ਸਾਲਾਂ ਦੌਰਾਨ ਸਮੂਹ ਸਕੂਲਾਂ ਅਤੇ ਕਾਲਜਾਂ ਨੇ ਵਿੱਦਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪ੍ਰਧਾਨ ਸਾਹਿਬ ਦੀ ਯੋਗ ਅਗਵਾਈ ਹੇਠ ਵਿਦਿਅਕ ਸੰਸਥਾਵਾਂ ਉੱਚੀਆਂ ਬੁਲੰਦੀਆਂ ਨੂੰ ਛੂਹਣਗੀਆਂ ਅਤੇ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨਗੀਆਂ।ਸ. ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਦੀ ਖੁਸ਼ੀ ’ਚ ਸਮੂਹ ਸਟਾਫ਼ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।