Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਟੀਮ ਵੱਲੋਂ ‌ਵੱਲੋ ਸੀਨੀਅਰ ਮੈਡੀਕਲ ਅਫਸਰ ਡਾ ਸੁਨੀਲ ਚੰਦ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭ ਕਾਮਨਾਵਾਂ

ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਟੀਮ ਵੱਲੋਂ ‌ਵੱਲੋ ਸੀਨੀਅਰ ਮੈਡੀਕਲ ਅਫਸਰ ਡਾ ਸੁਨੀਲ ਚੰਦ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭ ਕਾਮਨਾਵਾਂ

ਪਠਾਨਕੋਟ / ਬਟਾਲਾ (ਅਵਿਨਾਸ਼ ਸ਼ਰਮਾ ) 

1 ਜੁਲਾਈ : ਅੱਜ ਨਵ ਨਿਯੁਕਤ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਨੀਲ ਚੰਦ ਜ਼ੋ ਪਿਛਲੇ ਦਿਨੀਂ ਪ੍ਰਮੋਟ ਹੋਏ ਹਨ ਉਨ੍ਹਾਂ ਨੇ ਅੱਜ ਸਬ ਤੋਂ ਪਹਿਲਾਂ ਸਿਵਲ ਹਸਪਤਾਲ ਪਠਾਨਕੋਟ ਦੇ ਵਿਚ ਬਣੇ ਮੰਦਰ ਵਿਚ ਵਿਧੀ ਵਿਧਾਨ ਦੇ ਮੁਤਾਬਕ ਪੰਡਿਤ ਜੀ ਕੋਲੋਂ ਪੂਜਾ ਅਰਚਨਾ ਕਰਵਾ ਕੇ ਪਰਮਾਤਮਾ ਦਾ ਓਟ ਆਸਰਾ ਲਿਆ ਤੇ ਫਿਰ ਆਪਣਾ ਚਾਰਜ ਸੰਭਾਲਿਆ । ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਟੀਮ ਵੱਲੋਂ ਨਵ ਨਿਯੁਕਤ ਸੀਨੀਅਰ ਮੈਡੀਕਲ ਅਫਸਰ ਡਾ ਸੁਨੀਲ ਚੰਦ ਨੂੰ ਗੁਲਦਸਤਾ ਭੇੰਟ ਕੀਤਾ ਅਤੇ ਬਹੁਤ ਬਹੁਤ ਸ਼ੁਭ ਕਾਮਨਾਵਾਂ ਦਿੱਤੀਆਂ । ਚੇਤੇ ਰਹੇ ਕਿ ਡਾ ਸੁਨੀਲ ਚੰਦ ਲੰਬੇ ਸਮੇਂ ਤੋਂ ਹੀ ਸਿਵਲ ਹਸਪਤਾਲ ਪਠਾਨਕੋਟ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਤੇ ਰਕੇਸ਼ ਕੁਮਾਰ, ਪਵਨ ਕੁਮਾਰ , ਅਨੀਤਾ ਸ਼ਰਮਾ,ਰਮਨ ਕੁਮਾਰ, ਨਵਜੋਤ,ਮਨੋਜ, ਸੰਦੀਪ ,ਮੋਨੰ ਮਹਿਰਾ, ਵਿੱਕੀ , ਹਿਮਾਂਸ਼ੂ ਅਤੇ ਡਾ ਮਦਰ ਮੱਟੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।