Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਪਿੰਡ ਭਾਣੋਵਾਲ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਕੀਤਾ ਲਾਮਬੰਦ*

*ਪਿੰਡ ਭਾਣੋਵਾਲ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਕੀਤਾ ਲਾਮਬੰਦ*

ਗੜ੍ਹਦੀਵਾਲਾ 6 ਮਈ (ਚੌਧਰੀ) 

: ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ  ਕੋਮਲ ਮਿਤਲ ਅਤੇ ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਉੜਮੁੜ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਆਉਣ ਵਾਲੀਆਂ ਵੋਟਾਂ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਹਲਕੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਭਾਣੋਵਾਲ ਪਿੰਡ ਬੁੱਥ ਨੰਬਰ 10 ਵਿੱਖੇ ਵੋਟਰਾਂ ਨੂੰ,ਬੀ ਐਲ ਓ ਦੇਵ ਦੱਤ ਸ਼ਰਮਾ ਦੇ ਸਹਿਯੋਗ ਸਦਕਾ, ਡਾ.ਕੁਲਦੀਪ ਸਿੰਘ ਮਨਹਾਸ ,(ਸਹਾਇਕ ਸਵੀਪ ਨੋਡਲ ਅਫਸਰ) ਵਲੋਂ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਪਿੰਡ ਦੇ ਵੋਟਰਾਂ ਨੂੰ ਉਹਨਾਂ ਦੇ ਪਿੰਡ ਵਿੱਚ ਉਹਨਾਂ ਦੇ ਜਮੂਰੀ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਭਾਰਤੀ ਚੌਣ ਕਮਿਸ਼ਨ ਵਲੋਂ ਚਲਾਈ ਗਈ ਸੀ ਵਿਜ਼ਲ ਐਪ ਵਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ । ਵੋਟਰਾਂ ਵਲੋਂ ਇਸ ਇਸ ਸੰਬਧੀ ਜਾਗਰੂਕਤਾ ਨੂੰ ਭਰਵਾਂ ਹੁੰਗਾਰਾ ਮਿਲਿਆ ।ਇਸ ਜਾਗਰੂਕਤਾ ਅਭਿਆਨ ਵੇਲੇ ਪ੍ਰੋ ਦਕਸ਼ ਸੋਹਲ(ਸਵੀਪ ਨੋਡਲ ਅਫਸਰ) ਅਤੇ ਹਰਜਿੰਦਰ ਸਿੰਘ ਸਵੀਪ ਟੀਮ ਉੜਮੁੜ ਨੇ ਵੀ ਵੋਟਰਾਂ ਨੂੰ ਵੱਧ ਤੋ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ।