Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੀਐਨਬੀ ਬੈਂਕ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਪੁਲਿਸ ਜਾਂਚ ‘ਚ ਜੁੱਟੀ

ਪੀਐਨਬੀ ਬੈਂਕ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਪੁਲਿਸ ਜਾਂਚ ‘ਚ ਜੁੱਟੀ

ਹੁਸ਼ਿਆਰਪੁਰ 26 ਫਰਵਰੀ (ਬਿਊਰੋ) : ਸਥਾਨਕ ਸ਼ਹਿਰ ਦੇ ਰਹੀਮ ਪਰ ਮੰਡੀ ਵਿੱਚ ਪੀਐਨਬੀ ਬੈਂਕ ਦੇ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਦੇ ਕਰਮਚਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਬੈਂਕ ਨਾਲ ਗੁਆਂਢੀਆਂ ਦਾ ਫੋਨ ਆਇਆ ਕਿ ਬੈਂਕ ਦੇ ਗਰਿੱਲਾਂ ਟੁੱਟੀਆਂ ਹੋਈਆਂ ਹਨ। ਇਸ ਸੰਬੰਧੀ ਜਦੋਂ ਬੈਂਕ ਕਰਮਚਾਰੀਆਂ ਨੇ ਸਬੰਧਤ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ ਤੇ ਪਹੁੰਚ ਕੇ ਪੁਲੀਸ ਨੇ ਛਾਣਬੀਣ ਕੀਤੀ ਤੇ ਪਤਾ ਲੱਗਾ ਕਿ ਚੋਰਾਂ ਵੱਲੋਂ ਬੈਂਕ ਦੀਆਂ ਗਰਿੱਲਾਂ ਪੁੱਟ ਕੇ ਬੈਂਕ ਵਿੱਚ ਦਾਖ਼ਲ ਹੋਏ ਸਨ ਪਰ ਬੈਂਕ ਦੇ ਵਿੱਚ ਕੋਈ ਵੀ ਨੁਕਸਾਨ ਨਹੀਂ ਕਰ ਪਾਏ। ਪੁਲਿਸ ਅਧਿਕਾਰੀ ਕਹਿਣ ਮੁਤਾਬਕ ਉਨ੍ਹਾਂ ਵੱਲੋਂ ਨੇਡ਼ੇ ਤੇਡ਼ੇ ਦੇ ਸੀਸੀਟੀਵੀ ਅਤੇ ਹਰ ਪਹਿਲੂ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।