Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 100 ਗ੍ਰਾਮ ਹੈਰੋਇਨ,01ਲੱਖ ਰੁਪਏ ਡੱਰਗ ਮਨੀ ਅਤੇ ਦੋ ਮੋਟਰਸਾਈਕਲਾਂ ਸਮੇਤ 3 ਵਿਅਕਤੀ ਪੁਲਿਸ ਅੜਿੱਕੇ 

100 ਗ੍ਰਾਮ ਹੈਰੋਇਨ,01ਲੱਖ ਰੁਪਏ ਡੱਰਗ ਮਨੀ ਅਤੇ ਦੋ ਮੋਟਰਸਾਈਕਲਾਂ ਸਮੇਤ 3 ਵਿਅਕਤੀ ਪੁਲਿਸ ਅੜਿੱਕੇ 

100 ਗ੍ਰਾਮ ਹੈਰੋਇਨ,01 ਲੱਖ ਰੁਪਏ ਡੱਰਗ ਮਨੀ ਅਤੇ ਦੋ ਮੋਟਰਸਾਈਕਲਾਂ ਸਮੇਤ 3 ਵਿਅਕਤੀ ਪੁਲਿਸ ਅੜਿੱਕੇ 

ਗੜਸ਼ੰਕਰ 23 ਜੂਨ (ਬਿਊਰੋ ) : ਸਥਾਨਕ ਪੁਲਿਸ ਨੇ 100 ਗ੍ਰਾਮ ਹੈਰੋਇਨ, 01 ਲੱਖ ਰੁਪਏ ਡੱਰਗ ਮਨੀ ਅਤੇ ਦੋ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਲੇਡੀ ਐਸ ਆਈ ਰਮਨਦੀਪ ਕੌਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਚੱਕ ਰੋਤਾ ਤੋਂ ਕਨੈਲ ਸਾਈਡ ਨੂੰ ਜਾ ਰਹੇ ਸੀ ਤਾਂ ਇੱਕ ਮੋਟਰ ਸਾਈਕਲ ਨੰਬਰੀ PB-16E-3134 ਮਾਰਕਾ ਸੀ.ਟੀ-100 ਆਇਆ। ਜਿਸ ਪਰ ਦੋ ਨੌਜਵਾਨ ਸਵਾਰ ਸਨ, ਜਿਹਨਾਂ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾਂ ਨੇ ਆਪਣਾ ਨਾਮ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਅਵਤਾਰ ਸਿੰਘ ਉਰਫ ਸਾਬੀ ਪੁੱਤਰ ਮਹਿੰਦਰ ਪਾਲ ਵਾਸੀਆਨ ਰੋੜ ਮਜਾਰਾ ਥਾਣਾ ਗੜਸ਼ੰਕਰ ਦੱਸਿਆ। ਜਿਹਨਾਂ ਦੀ ਤਲਾਸ਼ੀ ਕਰਨ ਤੇ ਉਹਨਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਮੁੱਕਦਮਾ ਦਰਜ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ।ਦੋਰਾਨੇ ਤਫਤੀਸ਼ ਦੋਨਾਂ ਦੋਸ਼ੀਆਨ ਦੇ ਫਰਦ ਇੰਕਸਾਫ ਤੇ ਰਾਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਵਾਰਡ ਨੰਬਰ 13 ਗੜਸ਼ੰਕਰ ਥਾਣਾ ਗੜਸ਼ੰਕਰ ਨੂੰ ਮੁਕੱਦਮਾ ਹਜ਼ਾ ਵਿਚ 29-61-85 NDPS ACT ਵਿੱਚ ਨਾਮਜਦ ਕਰਕੇ ਹਸਬ ਜਾਬਤਾ ਗ੍ਰਿਫਤਾਰ ਕਰਕੇ 50 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।