Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing 15 ਗ੍ਰਾਮ ਹੈਰੋਇਨ ਅਤੇ 30 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ 

15 ਗ੍ਰਾਮ ਹੈਰੋਇਨ ਅਤੇ 30 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ 

15 ਗ੍ਰਾਮ ਹੈਰੋਇਨ ਅਤੇ 30 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ 

ਗੜਸ਼ੰਕਰ(ਬਿਊਰੋ ) ਸਥਾਨਕ ਪੁਲਸ ਨੇ 15 ਗ੍ਰਾਮ ਹੈਰੋਇਨ ਅਤੇ 30 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਕੋਸ਼ਲ ਚੰਦਰ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਦੇਨੋਵਾਲ ਮੋਜੂਦ ਸੀ ਤਾਂ ਪਿੰਡ ਵਲੋਂ ਇੱਕ ਔਰਤ ਸੱਜੇ ਹੱਥ ਵਿੱਚ ਇੱਕ ਹਰੇ ਰੰਗ ਦਾ ਮੋਮੀ ਲਿਫਾਫਾ ਫੜੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਪ੍ਰਵੀਨ ਪਤਨੀ ਜਤਿੰਦਰ ਸਿੰਘ ਵਾਸੀ ਸ਼ੋਤਾ ਥਾਣਾ ਰਾਹੋ ਹਾਲ ਵਾਸੀ ਪਿੰਡ ਦੇਨੋਵਾਲ ਥਾਣਾ ਗੜਸ਼ੰਕਰ ਜਿਲਾ ਹੁਸਿਆਰਪੁਰ ਦੱਸਿਆਂ ਜਿਸ ਦੇ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਲਿਫਾਫੇ ਵਿੱਚੋਂ 30,000/- ਰੁਪਏ ਡਰੱਗ ਮਨੀ ਬਰਾਮਦ ਹੋਣ ਤੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।