Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ 

45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ 

45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ 

2 ਅਗਸਤ : ਪੁਲਿਸ ਨੇ 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਲੇਡੀ ਐਸ ਆਈ ਰਮਨਦੀਪ ਕੌਰ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪੁੱਲ ਨਹਿਰ ਇਬਰਾਹਿਮਪੁਰ ਮੋਜੂਦ ਸੀ ਤਾਂ ਪਿੰਡ ਦੇਨੋਵਾਲ ਸਾਈਡ ਤੋ ਇੱਕ ਔਰਤ ਆਪਣੇ ਸੱਜੇ ਹੱਥ ਵਿੱਚ ਮੋਮੀ ਲਿਫਾਫਾ ਫੜੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਕੁਲਵਿੰਦਰ ਕੋਰ ਪਤਨੀ ਬਲਵੀਰ ਸਿੰਘ ਵਾਸੀ ਦੇਨੋਵਾਲ ਖੁਰਦ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆਂ ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਮੁੱਕਦਮਾ ਦਰਜ ਕੀਤਾ ਗਿਆ।