Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 265 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

265 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਦਸੂਹਾ / ਟਾਂਡਾ (ਚੌਧਰੀ) 

26 ਦਸੰਬਰ : 265 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਪਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਬਾ ਚੈਕਿੰਗ ਬਾ ਤਲਾਸ਼ ਸ਼ੱਕੀ ਪੁਰਸ਼ਾ ਸਬੰਧੀ ਟਾਂਡਾ ਤੋ ਅਹੀਆਪੁਰ,ਤੱਲਾ ਮੁੱਦਾ,ਮਿਆਣੀ ਆਦਿ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਬਾਜੀਗਰ ਬਸਤੀ ਚੌਂਕ ਟਾਂਡਾ ਪਾਸ ਪੁੱਜੀ ਤਾਂ ਸਾਹਮਣੇ ਤੋ ਇੱਕ ਮੋਨਾ ਨੌਜਵਾਨ ਪੈਦਲ ਆਉਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪਹਿਨੀ ਲੋਅਰ ਦੀ ਸੱਜੀ ਜੇਬ ਵਿੱਚੋ ਇੱਕ ਵਜਨਦਾਰ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨ੍ਹਾ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਕਲਜੋਤ ਉਰਫ ਕਰਨ ਪੁੱਤਰ ਸਰਬਜੀਤ ਵਾਸੀ ਵਾਰਡ ਨੰ 15 ਅਹੀਆਪੁਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਦੱਸਿਆ,ਜੋ ਉਸ ਵੱਲੋ ਸੁੱਟੇ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿੱਚੋਂ 265 ਗ੍ਰਾਮ ਨਸ਼ੀਲਾ ਪਾਊਡਰ ਬਾਮਦ ਹੋਣ ਤੇ ਮਕੱਦਮਾ ਦਰਜ ਕੀਤਾ ਗਿਆ।

error: copy content is like crime its probhihated