Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੂੰ ਪੁਲਿਸ ਨੇ ਕੀਤਾ ਕਾਬੂ

40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ) 

22 ਨਵੰਬਰ : 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰਪਾਲ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਅੰਬਾਲਾ ਜੱਟਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸ਼ਕੁੰਤਲਾ ਦੇਵੀ ਪਤਨੀ ਆਤਮਾ ਰਾਮ ਵਾਸੀ ਜੋਹਲਾਂ ਥਾਣਾ ਗੜਦੀਵਾਲਾ ਜੋ ਟੀ ਪੁਆਇੰਟ ਜੋਹਲਾਂ ਵਿਖੇ ਕੈਨੀ ਪਲਾਸਟਿਕ ਰੱਖ ਕੇ ਨਜਾਇਜ ਸਰਾਬ ਵੇਚਦੀ ਹੈ ਜਿਸ ਤੇ ਮਨ ਐਸ ਆਈ ਨੇ ਮੁਖਬਰ ਵੱਲੋਂ ਦੱਸੀ ਜਗਾ ਤੇ ਪੁੱਜੀ ਤਾ ਸਾਹਮਣੇ ਇਕ ਔਰਤ ਸਮੇਤ ਕੈਨੀ ਪਲਾਸਟਿਕ ਰੱਖ ਕੇ ਬੈਠੀ ਸੀ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਕੁੰਤਲਾ ਦੇਵੀ ਪਤਨੀ ਆਤਮਾ ਰਾਮ ਵਾਸੀ ਜੋਹਲਾਂ ਥਾਣਾ ਗੜਦੀਵਾਲਾ ਦੀ ਕੈਨੀ ਪਲਾਸਟਿਕ ਚੈੱਕ ਕਰਨ ਤੇ ਕੱਲ 40 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਈਆਂ। ਜਿਸ ਤੇ ਮੱਕਦਮਾ ਦਰਜ ਕੀਤਾ ਗਿਆ।