Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪੁਲਿਸ ਵਲੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ

ਪੁਲਿਸ ਵਲੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ

ਟਾਂਡਾ ਉੜਮੜ / ਦਸੂਹਾ ,6 ਜਨਵਰੀ (ਚੌਧਰੀ )

– ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਨੇੜਿਓਂ ਇਕ ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਏ.ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਮਨਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਸਹਿਬਾਜ਼ਪੁਰ ਨੂੰ 12 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਇਸ ਮੁਲਜਮ ਦੇ ਖਿਲਾਫ ਐੱਨ. ਡੀ.ਪੀ.ਐੱਸ ਐਕट ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।