Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਦੋ ਨੂੰ ਕੀਤਾ ਕਾਬੂ

ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਦੋ ਨੂੰ ਕੀਤਾ ਕਾਬੂ

ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਦੋ ਨੂੰ ਕੀਤਾ ਕਾਬੂ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਗੜ੍ਹਸ਼ੰਕਰ ਦੇ ਏਐਸਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਬੰਗਾ ਰੋੜ ਤੇ ਰਕਬਾ ਪਿੰਡ ਦੋਨੇਵਾਲ ਖੁਰਦ ਇੱਟਾਂ ਵਾਲੀ ਗਲੀ ਪੁਲੀ ਮੌਜੂਦ ਸੀ ਤਾਂ ਪਿੰਡ ਦੇਣੋਵਾਲ ਵਲੋਂ 2 ਨੌਜਵਾਨ ਪੈਦਲ ਆਉਦੇ ਦਿਖਾਈ ਦਿੱਤੇ ਜੋ ਕਿ ਪੁਲਿਸ ਪਾਰਟੀ ਨੂੰ ਦੇਖਕੇ ਪਿਛੇ ਨੂੰ ਮੁੜਨ ਲੱਗੇ ਜਿਨ੍ਹਾਂ ਨੂੰ ਏਐਸਆਈ ਸਤਨਾਮ ਸਿੰਘ ਨੇ ਪੁਲਿਸ ਮੁਲਾਜਮਾਂ ਦੀ ਮਦਦ ਨਾਲ ਕਾਬੂ ਕੀਤਾ। ਜਿਹਨਾਂ ਵਿੱਚ ਨਿਰਮਲ ਉਰਫ ਨਿੰਮਾ ਵਾਸੀ ਦੇਣੋਵਾਲ ਖੁਰਦ ਪਾਸੋ ਤਲਾਸ਼ੀ ਦੌਰਾਨ 23 ਗਰਾਮ ਨਸ਼ੀਲਾ ਪਦਾਰਥ ਮਿਲਿਆ ਜਦੋਂ ਕਿ ਦੂਜੇ ਸਾਥੀ ਸੁਨੀਲ ਕੁਮਾਰ ਵਾਸੀ ਅਲੀਪੁਰ ਪਾਸੋ 18 ਗਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਹਨਾਂ ਖਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।