Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 10 ਗ੍ਰਾਮ ਹੈਰੋਇਨ ਅਤੇ 4 ਹਜਾਰ ਰੁਪਏ ਡੱਰਗ ਮਨੀ ਸਮੇਤ ਦੋ ਨੂੰ ਪੁਲਿਸ ਨੇ ਕੀਤਾ ਕਾਬੂ

10 ਗ੍ਰਾਮ ਹੈਰੋਇਨ ਅਤੇ 4 ਹਜਾਰ ਰੁਪਏ ਡੱਰਗ ਮਨੀ ਸਮੇਤ ਦੋ ਨੂੰ ਪੁਲਿਸ ਨੇ ਕੀਤਾ ਕਾਬੂ

ਗੁਰਦਾਸਪੁਰ(ਅਸ਼ਵਨੀ)

13 ਨਵੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲੀਸ ਵਲੋ ਦੋ ਨੂੰ 10 ਗ੍ਰਾਮ ਹੈਰੋਇਨ ਅਤੇ 4 ਹਜਾਰ ਰੁਪਏ ਡੱਰਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਸਹਾਇਕ ਸਬ ਇੰਸਪੈਕਟਰ ਯੂਸਫ ਮਸੀਹ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੈਸ਼ਨਲ ਹਾਈਵੇ ਬਾਈਪਾਸ ਮੋੜ ਝੰਡੇਚੱਕ ਦੀਨਾ ਨਗਰ ਤੋਂ ਵਿਸ਼ਾਲ ਕੁਮਾਰ ਉਰਫ ਢੋਲੀ ਵਾਸੀ ਪਨਿਆੜ ਅਤੇ ਆਸ਼ਾ ਰਾਣੀ ਵਾਸੀ ਡੀਡਾ ਸਾਂਸੀਆਂ ਨੂੰ ਸ਼ੱਕ ਪੈਣ ਉੱਪਰ ਸਕੂਟਰੀ ਨੰਬਰ ਪੀ ਬੀ 06 ਐਲ 6250 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਵਿਸ਼ਾਲ ਕੁਮਾਰ ਪਾਸੋ 5 ਗ੍ਰਾਮ ਹੈਰੋਇਨ ਅਤੇ 4 ਹਜ਼ਾਰ ਰੁਪਏ ਡੱਰਗ ਮੰਨੀ ਬਰਾਮਦ ਹੋਈ ਜਦੋ ਕਿ ਆਸ਼ਾ ਰਾਣੀ ਦੀ ਤਲਾਸ਼ੀ ਲੇਡੀ ਕਾਂਸਟੇਬਲ ਸੁਦੇਸ਼ ਕੁਮਾਰੀ ਪਾਸੋ ਕਰਵਾਈ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।