Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੁਲਿਸ ਵੱਲੋਂ ਐਨ ਡੀ ਪੀ ਐਸ ਐਕਟ ਤਹਿਤ ਇੱਕ ਸਮੱਗਲਰ ਅਤੇ ਇੱਕ ਪੀ.ਉ ਕਾਬੂ 

ਪੁਲਿਸ ਵੱਲੋਂ ਐਨ ਡੀ ਪੀ ਐਸ ਐਕਟ ਤਹਿਤ ਇੱਕ ਸਮੱਗਲਰ ਅਤੇ ਇੱਕ ਪੀ.ਉ ਕਾਬੂ 

ਮੁਕੇਰੀਆਂ / ਦਸੂਹਾ (ਚੌਧਰੀ)

: ਐਨ ਡੀ ਪੀ ਐਸ ਐਕਟ ਤਹਿਤ ਇੱਕ ਸਮੱਗਲਰ ਅਤੇ ਇੱਕ ਪੀ.ਉ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਲਾਲ ਚੰਦ ਪੁੱਤਰ ਦਿਲਬਹਾਦਰ ਵਾਸੀ ਬੁੱਢੇਵਾਲ ਥਾਣਾ ਮੁਕੇਰੀਆ ਜਿਲਾ ਹੁਸਿਆਰਪੁਰ ਤੇ ਪੀ.ਉ ਮਨਜੀਤ ਕੁਮਾਰ ਪੁੱਤਰ ਕਿਸ਼ਨ ਚੰਦ ਵਾਸੀ ਭੱਠਾ ਕਲੋਨੀ ਮੁਕੇਰੀਆ ਜਿਲ੍ਹਾ ਹੁਸਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ. ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਗੁਪਤ ਸੂਚਨਾ ਦੇ ਆਧਾਰ ਤੇ ਮਿਤੀ 13.01.2024 ਨੂੰ ਐਸ.ਆਈ ਦਲਜੀਤ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਤੰਗਰਾਲੀਆਂ ਮੋੜ ਮੁਕੇਰੀਆਂ ਵਿਖੇ ਲਾਲ ਚੰਦ ਪੁੱਤਰ ਦਿਲਬਹਾਦਰ ਵਾਸੀ ਬੁੱਢੇਵਾਲ ਥਾਣਾ ਮੁਕੇਰੀਆ ਜਿਲਾ ਹੁਸਿਆਰਪੁਰ ਪਾਸੋ 40 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਅਤੇ ਏ.ਐਸ.ਆਈ ਕੁਲਦੀਪ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਪੀ.ਉ ਮਨਜੀਤ ਕੁਮਾਰ ਪੁੱਤਰ ਕਿਸ਼ਨ ਚੰਦ ਵਾਸੀ ਭੱਠਾ ਕਲੋਨੀ ਮੁਕੇਰੀਆਂ ਜਿਲ੍ਹਾ ਹੁਸਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਆਰੋਪੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਹਨਾ ਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ ।ਆਰੋਪੀ ਲਾਲ ਚੰਦ ਦੇ ਖਿਲਾਫ ਪਹਿਲਾ ਵੀ ਕਈ ਮੁਕੱਦਮੇਂ ਦਰਜ ਹਨ।