Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪੁਲਿਸ ਸਖ਼ਤ ਐਕਸ਼ਨ ਮੋਡ ‘ਚ-ਐਸਐਸਪੀ ਡਾ.ਮਹਿਤਾਬ ਸਿੰਘ ਦੀ ਚੇਤਾਵਨੀ, ਹੁਣ ਬੇਪਰਵਾਹੀ ਨਹੀਂ ਬਰਦਾਸ਼ਤ!

ਪੁਲਿਸ ਸਖ਼ਤ ਐਕਸ਼ਨ ਮੋਡ ‘ਚ-ਐਸਐਸਪੀ ਡਾ.ਮਹਿਤਾਬ ਸਿੰਘ ਦੀ ਚੇਤਾਵਨੀ, ਹੁਣ ਬੇਪਰਵਾਹੀ ਨਹੀਂ ਬਰਦਾਸ਼ਤ!

ਬਟਾਲਾ, 8 ਦਸੰਬਰ (ਅਵਿਨਾਸ਼ ਸ਼ਰਮਾ)

ਚੋਣਾਂ ਨੂੰ ਸ਼ਾਂਤੀਪੂਰਨ ਬਣਾਉਣ ਲਈ ਵਿਸ਼ੇਸ਼ ਨਕਾਬਬੰਦੀ, ਫਲੈਗ ਮਾਰਚ ਅਤੇ ਕੜੀ ਚੈਕਿੰਗ ਸ਼ੁਰੂ

: ਚੋਣਾ ਦੌਰਾਨ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਹਿੱਸੇ ਵਜੋਂ ਬਟਾਲਾ ਪੁਲਿਸ ਵੱਲੋਂ ਵੱਡਾ ਕਦਮ ਚੁੱਕਦੇ ਹੋਏ ਐਸਐਸਪੀ ਡਾ. ਮਹਿਤਾਬ ਸਿੰਘ (ਆਈਪੀਐਸ) ਨੇ ਪ੍ਰੇਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਹਰ ਮੁੱਖ ਚੌਂਕ ‘ਤੇ ਰੋਜ਼ਾਨਾ ਸ਼ਾਮ 5 ਵਜੇ ਤੋਂ 8 ਵਜੇ ਤੱਕ ਵਿਸ਼ੇਸ਼ ਨਕਾਬਬੰਦੀ ਅਤੇ ਕੜੀ ਚੈਕਿੰਗ ਕੀਤੀ ਜਾਵੇਗੀ।

ਉਨ੍ਹਾਂ ਚੇਤਾਵਨੀ ਭਰੇ ਅੰਦਾਜ਼ ‘ਚ ਕਿਹਾ ਕਿ—ਦੋਪਹੀਆ ਵਾਹਨਾਂ ‘ਤੇ ਨੰਬਰ ਪਲੇਟ ਦਾ ਸਪਸ਼ਟ ਹੋਣਾ ਲਾਜ਼ਮੀ
ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਤੁਰੰਤ ਸਖ਼ਤੀ
ਸ਼ੱਕੀ ਗਤੀਵਿਧੀਆਂ ਤੇ ਜ਼ੀਰੋ ਟੋਲਰੈੰਸ ਨੀਤੀ

ਐਸਐਸਪੀ ਡਾ. ਮਹਿਤਾਬ ਸਿੰਘ ਨੇ ਆਪਣੀ ਟੀਮ ਸਮੇਤ ਫਲੈਗ ਮਾਰਚ ਕੱਢਦੇ ਹੋਏ ਸੁਨੇਹਾ ਦਿੱਤਾ ਕਿ ਬਟਾਲਾ ਵਿੱਚ ਕਾਨੂੰਨ-ਵਿਵਸਥਾ ਨਾਲ ਸਮਝੌਤਾ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ —
“ਪੁਲਿਸ ਤਿਆਰ ਹੈ, ਪਰ ਕਾਇਦੇ-ਕਾਨੂੰਨ ਦੀ ਰੱਖਿਆ ਲਈ ਜਨਤਾ ਦਾ ਸਹਿਯੋਗ ਵੀ ਇਕੋ ਜਿਹਾ ਜ਼ਰੂਰੀ ਹੈ।”
ਇਸ ਮੌਕੇ ‘ਤੇ ਡੀਐਸਪੀ ਕਸਤੂਰੀ ਲਾਲ, ਰੀਡਰ ਅਨਿਲ ਪਵਾਰ, ਐਸਐਚਓ ਸਿਵਲ ਲਾਈਨ ਹਰਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

error: copy content is like crime its probhihated