Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੋਰਟ ਕੰਪਲੈਕਸ ਦੇ ਬਾਹਰੋਂ ਮੋਟਰਸਾਇਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਕੋਰਟ ਕੰਪਲੈਕਸ ਦੇ ਬਾਹਰੋਂ ਮੋਟਰਸਾਇਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਕੋਰਟ ਕੰਪਲੈਕਸ ਦੇ ਬਾਹਰੋਂ ਮੋਟਰਸਾਇਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )  ਮਾਨਯੋਗ  ਸੰਦੀਪ ਕੁਮਾਰ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਤੇ ਸ: ਤਰਲੋਚਨ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਬਲਾਚੋਰ ਜੀ ਦੀਆਂ ਹਦਾਇਤਾਂ ਮੁਤਾਬਿਕ ਬਲਾਚੌਰ ਸਬ ਡਵੀਜਨ ਏਰੀਏ ਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਮੁੱਖ ਥਾਣਾ ਅਫਸਰ ਸਿਟੀ ਸਮੇਤ ਪੁਲਿਸ ਪਾਰਟੀ ਵਲੋਂ 23 ਮਈ ਨੂੰ ਕੋਰਟ ਕੰਪਲੈਕਸ ਬਲਾਚੌਰ ਦੇ ਬਾਹਰੋਂ ਮੋਟਰਸਾਇਕਲ ਚੌਰੀ ਕਰਨ ਵਾਲੇ ਜਸਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਹੂੰਗੜਾ ਨੂੰ ਗਿ੍ਫ਼ਤਾਰ ਕੀਤਾ ਗਿਆ। ਇਸ ਚੋਰੀ ਦੀ ਵਾਰਦਾਤ ਸਬੰਧੀ ਪਹਿਲਾਂ ਹੀ ਮੁਕੱਦਮਾ ਨੰਬਰ 41 ਮਿਤੀ 25.5.2022 ਅ/ਧ 379 ਥਾਣਾ ਸਿਟੀ ਬਲਾਚੌਰ ਦਰਜ ਰਜਿਸਟਰ ਹੋ ਚੁੱਕਾ ਹੈ। ਜਸਪ੍ਰੀਤ ਸਿੰਘ ਨੂੰ ਪੇਸ਼ ਅਦਾਲਤ ਕਰਕੇ 2 ਦਿਨ ਦਾ ਰਮਾਡ ਹਾਸਲ ਕੀਤਾ ਗਿਆ ਹੈ। ਜਿਸ ਨੇ ਪੁਛਗਿਛ ਦੌਰਾਨ ਚੋਰੀ ਦਾ ਇੱਕ ਮੋਟਰਸਾਇਕਲ ਬਿਨਾ ਨੰਬਰੀ ਮਾਰਕਾ ਪਲਸਰ ਰੰਗ ਕਾਲਾ ਅਤੇ ਮੁਕੱਦਮਾ ਚ ਚੋਰੀ ਹੋਏ ਮੋਟਰਸਾਇਕਲ ਨੰਬਰ ਪੀਬੀ 43 ਡੀ 6964ਦੀ ਟੁੱਟੀ ਨੰਬਰ ਪਲੇਟ ਬਰਾਮਦ ਕੀਤੀ ਗਈ ਹੈ।