Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing UPDATED.. 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

UPDATED.. 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਦੀਵਾਲਾ 26 ਜੁਲਾਈ (ਚੌਧਰੀ / ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ ਐਸ ਆਈ ਬਲਵੀਰ ਸਿੰਘ ਸਮੇਤ ਏ ਐਸ ਆਈ ਅਮਰਜੀਤ ਸਿੰਘ, ਸੀ ਟੀ ਹਰਮਨਪ੍ਰੀਤ ਸਿੰਘ, ਪੀ ਐਚ ਜੀ ਹਰਵਿੰਦਰ ਸਿੰਘ ਸਮੇਤ ਲੈਪਟਾਪ ਪ੍ਰਿੰਟਰ ਲੈ ਕੇ ਬਰਾਏ ਕਰਨੇ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾ ਸਵਾਰੀ ਪਰਾਈਵੇਟ ਵਹਿਕਲ ਦੇ ਗਸਤ ਕਰਦੇ ਹੋਏ ਗੜਦੀਵਾਲਾ ਤੋ ਪਿੰਡ ਮਾਛੀਆਂ ਖੁਰਦਾਂ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਿੰਡ ਗੋਂਦਪੁਰ ਤੋ ਥੋੜਾ ਅੱਗੇ ਲਿੰਕ ਰੋਡ ਮੋੜ ਚੱਕ ਨੂਰਅਲੀ ਪਾਸ ਪੁੱਜੀ ਤਾਂ ਇੱਕ ਕਾਲੇ ਰੰਗ ਦੀ ਸਕੂਟਰੀ ਸਵਾਰ ਨੌਜਵਾਨ ਵਿਆਕਤੀ ਆਊਂਦਾ ਦਿਖਾਈ ਦਿੱਤਾ ਜਦੋਂ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਯਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸਨੇ ਆਪਣੀ ਪਹਿਨੀ ਲੋਅਰ ਰੰਗ ਗਰੇਅ ਦੀ ਖੱਬੀ ਜੇਬ ਵਿੱਚੋ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਕੱਢ ਕੇ ਸੜਕ ਦੇ ਖੱਬੇ ਹੱਥ ਭੰਗ ਵਿੱਚ ਸੁੱਟ ਦਿੱਤਾ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੈਫ ਉਰਫ ਅਭਿਸੇਕ ਪੁੱਤਰ ਰਾਮ ਸਰੂਪ ਵਾਸੀ ਪਹਾੜੀ ਗੇਟ ਵਾਰਡ ਨੰਬਰ 1 ਹਰਿਆਣਾ ਥਾਣਾ ਹਰਿਆਣਾ ਜਿਲਾ ਹੁਸਿਆਰਪੁਰ ਦੱਸਿਆ ਜਿਸ ਦੀ ਸਕੂਟਰੀ ਰੰਗ ਕਾਲਾ ਦਾ ਨੰਬਰ PB-07-BR -7263 ਮਾਰਕਾ ਹਾਡਾ ਐਕਟਿਵਾ ਸੀ। ਸੈਫ ਉਰਫ ਅਭਿਸੇਕ ਉਕਤ ਵੱਲੋ ਸੁੱਟ ਹੋਏ ਪਾਰਦਰਸੀ ਮੋਮੀ ਲਿਫਾਫਾ ਪਲਾਸਟਿਕ ਵਜਨਦਾਰ ਨੂੰ ਚੈਕ ਕੀਤਾ ਜਿਸ ਵਿੱਚੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜੋ ਵਜਨ ਕਰਨ ਤੇ 25 ਗਰਾਮ ਨਸੀਲਾ ਪਦਾਰਥ ਬਰਾਮਦ ਹੋਇਆ। ਮੁਸੱਮੀ, ਸੈਫ ਉਰਫ ਅਭਿਸੇਕ ਦੇ ਖਿਲਾਫ ਜੁਰਮ 22-61-85 NDPS ACT ਅਧੀਨ ਮਾਮਲਾ ਦਾ ਕੀਤਾ ਹੈ।