Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਥਾਣਾ ਸਿਟੀ ਦੀ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ

ਥਾਣਾ ਸਿਟੀ ਦੀ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਥਾਣਾ ਸਿਟੀ ਦੀ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

5 ਸਤੰਬਰ : ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਪ੍ਰੀਤ ਸਿੰਘ ਢਿੱਲੋਂ ਪੀਪੀਐੱਸ ਕਪਤਾਨ ਪੁਲਸ ਇਨਵੈਸਟੀਗੇਸ਼ਨ ਦੀ ਰਹਿਨੁਮਾਈ ਹੇਠ ਲੁੱਟਾਂ ਖੋਹਾਂ ਨੂੰ ਠੱਲ੍ਹ ਪਾਉਣ ਅਤੇ  ਅਪਰਾਧੀਆਂ ਦੀ ਗ੍ਰਿਫ਼ਤਾਰੀ ਕਰਨ ਲਈ ਪਲਵਿੰਦਰ ਸਿੰਘ ਉੱਪ ਕਪਤਾਨ ਸਬ ਡਿਵੀਜ਼ਨ ਸਿਟੀ ਹੁਸ਼ਿਆਰਪੁਰ ਅਤੇ ਦੇਸ ਰਾਜ ਮੁੱਖ ਅਫਸਰ ਥਾਣਾ ਸਿਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਕਿ  ਏਐਸਆਈ ਅਮਰਜੀਤ ਸਿੰਘ ਸਮੇਤ ਪੁਲਸ ਪਾਰਟੀ ਨਾਲ ਇੱਕ ਪ੍ਰਾਈਵੇਟ ਗੱਡੀ ਵਿੱਚ ਚੈਕਿੰਗ ਦੌਰਾਨ ਭੈੜੇ ਅਨਸਰਾਂ ਦੇ ਸੰਬੰਧ ਵਿਚ ਪੀ ਡਬਲਯੂ ਡੀ ਰੈਸਟ ਹਾਊਸ ਲਾਗੇ ਪਹੁੰਚੇ ਤਾਂ ਦੋ ਨੌਜਵਾਨ ਵੱਡੇ ਡਾਕਖਾਨੇ ਵੱਲੋ ਪੈਦਲ ਆ ਰਹੇ ਸੀ ਤਾਂ ਏਐਸਆਈ ਅਮਰਜੀਤ ਸਿੰਘ ਨੇ ਸਾਥੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਪਤਾ ਪੁੱਛਿਆ ਤੇ  ਇੱਕ ਵਿਅਕਤੀ ਨੇ ਆਪਣਾ ਨਾਮ ਨਿਤਿਨ ਵਰਮਾ ਪੁੱਤਰ ਸ਼ਾਮ ਸੁੰਦਰ ਵਰਮਾ ਵਾਸੀ ਮੁਹੱਲਾ ਪ੍ਰਤਾਪ ਨਗਰ ਤਹਿਸੀਲ ਅੰਬ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਦੱਸਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਉੱਪਰ ਸ਼ੱਕ ਹੋਣ ਦੀ ਵਜ੍ਹਾ ਦੇ ਨਾਲ ਉਨ੍ਹਾਂ ਦੀ ਤਲਾਸ਼ੀ ਲਈ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਨਿਤਿਨ ਵਰਮਾ  ਦੀ ਪੈਂਟ ਦੀ ਜੇਬ ਵਿੱਚੋਂ 28 ਗਰਾਮ ਨਸ਼ੀਲਾ ਪਦਾਰਥ  ਬਰਾਮਦ ਹੋਇਆ ਅਤੇ ਅਵਿਨਾਸ਼ ਕੁਮਾਰ ਦੇ ਪਜਾਮੇ ਦੀ ਜੇਬ੍ਹ ਵਿੱਚੋਂ  23 ਗਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਜਿਸ ਤੇ ਨਿਤਿਨ ਵਰਮਾ ਅਤੇ ਅਵਿਨਾਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ  ਐੱਨਡੀਪੀਐੱਸ ਐਕਟ ਤਹਿਤ ਥਾਣਾ ਸਿਟੀ ਹੁਸ਼ਿਆਰਪੁਰ ਵਿਖੇ   ਮੁਕੱਦਮਾ ਰਜਿਸਟਡ ਕੀਤਾ ਗਿਆ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਦੱਸਿਆ ਕਿ ਉਹਨਾ ਨੇ ਵਿਸ਼ਵਨਾਥ ਉਰਫ ਸੋਨੂੰ ਪੁੱਤਰ ਯਸਪਾਲ ਵਾਸੀ ਮੁਹੱਲਾ ਬਾਲਮੀਕ ਨੇੜੇ ਘੰਟਾਘਰ ਹੁਸ਼ਿਆਰਪੁਰ ਪਾਸੋਂ ਨਸ਼ੀਲੇ ਪਦਾਰਥ ਦੀ ਖਰੀਦ ਕੀਤੀ ਸੀ  ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ਵ ਨਾਥ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਵਾਧਾ ਜੁਰਮ ਕੀਤਾ ਗਿਆ  ।