Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੁਲਿਸ ਦੀ ਛਾਪੇਮਾਰੀ ਦੌਰਾਨ 18 ਬੋਤਲਾਂ ਨਜਾਇਜ ਸ਼ਰਾਬ ਬ੍ਰਾਮਦ

ਪੁਲਿਸ ਦੀ ਛਾਪੇਮਾਰੀ ਦੌਰਾਨ 18 ਬੋਤਲਾਂ ਨਜਾਇਜ ਸ਼ਰਾਬ ਬ੍ਰਾਮਦ

ਪੁਲਿਸ ਦੀ ਛਾਪੇਮਾਰੀ ਦੌਰਾਨ 18 ਬੋਤਲਾਂ ਨਜਾਇਜ ਸ਼ਰਾਬ ਬ੍ਰਾਮਦ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )ਪੁਲਿਸ ਥਾਣਾ ਕਾਠਗੜ੍ਹ ਦੇ ਮੁੱਖ ਅਫਸਰ ਵਲੋਂ ਜਾਰੀ ਹਦਾਇਤਾ ਦੀ ਪਾਲਣਾ ਹਿੱਤ ਇਲਾਕੇ ਅੰਦਰ ਸਰਾਬ ਦੀ ਨਜਾਇਜ ਹੋਰ ਰਹੀ ਵਿੱਕਰੀ ਨੂੰ ਨੱਥ ਪਾਉਣ ਲਈ ਜਦੋਂ ਏਐਸਆਈ ਸਿਕੰਦਰ ਪਾਲ ਸਮੇਤ ਪੁਲਿਸ ਪਾਰਟੀ ਡਿਊਟੀ ਤੇ ਮੌਜੂਦ ਸਨ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਉਨ੍ਹਾਂ ਵਲੋਂ ਜਦੋਂ ਕਾਠਗੜ੍ਹ ਪੁਰਾਣਾ ਬਜਾਰ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਨੂੰ ਵੇਖ ਸ਼ਰਾਬ ਦਾ ਤਸਕਰ ਮੌਕੇ ਤੋਂ ਭੱਜਣ ਵਿੱਚ ਸਫਲ ਹੋ ਗਿਆ ਜਦ ਕਿ ਉਸ ਦੇ ਹੱਥੋ ਡਿੱਗੇ ਬੈਗ ਦੀ ਉਨ੍ਹਾਂ ਵਲੋਂ ਤਲਾਸੀ ਲਈ ਤਾਂ 18 ਬੋਤਲਾ ਸ਼ਰਾਬ ਟਰਿੱਪਲ 9 ਪਾਵਰ ਸਟਾਰ ਫਾਇਨ ਵਿਸਕੀ ਫਾਰ ਸੇਲ ਇਨ ਚੰਡੀਗਡ੍ਹ ਓਨਲੀ ਬ੍ਰਾਮਦ ਹੋਈ । ਏਐਸਆਈ ਸਿਕੰਦਰ ਪਾਲ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਚੰਦਨ ਪੁੱਤਰ ਵਾਸਦੇਵ ਪਿੰਡ ਕਾਠਗੜ੍ਹ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।ੋ