Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੁਲਿਸ ਵੱਲੋਂ 106 ਗ੍ਰਾਮ ਨਸ਼ੀਲੇ ਪਦਾਰਥ ਸਮੇਤ….

ਪੁਲਿਸ ਵੱਲੋਂ 106 ਗ੍ਰਾਮ ਨਸ਼ੀਲੇ ਪਦਾਰਥ ਸਮੇਤ….

ਟਾਂਡਾ / ਦਸੂਹਾ (ਚੌਧਰੀ) 

* ਪੁਲਿਸ ਵੱਲੋਂ 106 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਗ੍ਰਿਫਤਾਰ*

29 ਅਗਸਤ : ਸਧਾਨਕ ਪੁਲਸ ਨੇ 106 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਸ਼ਾਨ ਸਿੰਘ ਉਰਫ ਮਿੱਠੂ ਪੁੱਤਰ ਤਰਸੇਮ ਸਿੰਘ ਵਾਸੀ ਧੀਰਾ ਕੋਟ,ਥਾਣਾ ਜੰਡਿਆਲਾ ਗੁਰੂ, ਅਮ੍ਰਿਤਸਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਉਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਿ ਏ ਐਸ ਆਈ ਜਗਜੀਤ ਸਿੰਘ,ਥਾਣਾ ਟਾਂਡਾ ਨੇ ਨਿਸ਼ਾਨ ਸਿੰਘ ਉਰਫ ਮਿੱਠੂ ਦੋਸ਼ੀ ਦੇ ਖਿਲਾਫ NDPS ACT ਤਹਿਤ ਮੁੱਕਦਮਾ ਦਰਜ ਰਜਿਸਟਰ ਕਰਕੇ ਉਸ ਨੂੰ ਗ੍ਰਿਫਤਾਰ 106 ਗ੍ਰਾਮ ਕੀਤਾ ਗਿਆ । ਜਿਹਨਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਸ ਧੰਦੇ ਦੇ ਅੱਗੇ ਅਤੇ ਪਿੱਛੇ ਕਿੰਨਾ ਕਿੰਨਾ ਵਿਅਕਤੀਆਂ ਦਾ ਸਬੰਧ ਹੈ ।  ਟਾਡਾ ਥਾਣਾ ਵੱਲੋਂ ਉਕਤ ਕਾਰਵਾਈ ਕਰਦਿਆਂ ਹੋਇਆ ਹੇਠ ਲਿਖਿਆ ਮੁੱਕਦਮਾ ਦਰਜ ਕਰਨ ਉਪਰੰਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਬ੍ਰਾਮਦਗੀ ਕੀਤੀ ਹੈ ।ਟਾਂਡਾ ਪੁਲਿਸ ਵਲੋਂ ਉਕਤ ਮੁਲਜ਼ਮ ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।