Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 552 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਨੋਵਾ ਕਾਰ ਨੂੰ ਪੁਲਿਸ ਨੇ ਕੀਤਾ ਕਾਬੂ,ਦੋਸ਼ੀ ਮੌਕੇ ਤੋਂ ਫਰਾਰ

552 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਨੋਵਾ ਕਾਰ ਨੂੰ ਪੁਲਿਸ ਨੇ ਕੀਤਾ ਕਾਬੂ,ਦੋਸ਼ੀ ਮੌਕੇ ਤੋਂ ਫਰਾਰ

ਮਾਹਿਲਪੁਰ / ਹੁਸ਼ਿਆਰਪੁਰ (ਬਿਊਰੋ) 

22 ਦਸੰਬਰ : ਮਾਨਯੋਗ  ਸਰਤਾਜ ਸਿੰਘ ਚਾਹਲ ਆਈ.ਪੀ. ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਜਸਵੰਤ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 21/22-12-2022 ਦੀ ਦਰਮਿਆਨੀ ਰਾਤ ਨੂੰ SI ਬਲਜਿੰਦਰ ਸਿੰਘ ਇੰਚਾਰਜ਼ ਪੁਲਿਸ ਚੌਕੀ ਕੋਟਫਤੂਹੀ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਮੁਖਬਰ ਖਾਸ ਦੀ ਇਤਲਾਹ ਤੇ ਦੌਰਾਨੇ ਨਾਕਾਬੰਦੀ ਭਗਤੂਪੁਰ ਮੋੜ ਕੋਟਫਤੂਹੀ ਰੋਡ ਤੋ ਕਾਰ ਨੰਬਰੀ PB-13-Q-4532 ਮਾਰਕਾ ਇਨੋਵਾ ਨੂੰ ਕਾਬੂ ਕਰਕੇ ਉਸ ਵਿੱਚੋ ਕੁੱਲ 46 ਪੇਟੀਆਂ ਹਰੇਕ ਪੇਟੀ ਵਿੱਚ 12/12 ਬੋਤਲਾਂ ਕੱਲ 552 ਬੋਤਲਾਂ ਨਜਾਇਜ ਸ਼ਰਾਬ ਮਾਰਕਾ FIRST CHOICE WHISKY ਵਜਨੀ 4,14,000 ML ਬਰਾਮਦ ਕੀਤੀਆਂ ਗਈਆਂ,ਜੋ ਮੌਕਾ ਤੋ ਹੀ ਗੱਡੀ ਦਾ ਚਾਲਕ ਰਾਤ ਦੇ ਹਨੇਰੇ ਅਤੇ ਧੁੰਦ ਦਾ ਫਾਇਦਾ ਉਠਾ ਕੇ ਮੌਕਾ ਤੋਂ ਭੱਜ ਗਿਆ । ਜੋ ਨਾ ਮਲੂਮ ਦੌਸ਼ੀ ਦੀ ਭਾਲ ਜਾਰੀ ਹੈ ।ਜਿਸ ਦੇ ਖਿਲਾਫ ਮੁਕੱਦਮਾ ਨੰਬਰ 247 ਮਿਤੀ 21-12-2022 ਅ/ਧ EXCISE ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।