Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਨੌਜਵਾਨ ਕੀਤੇ ਕਾਬੂ

ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਨੌਜਵਾਨ ਕੀਤੇ ਕਾਬੂ

ਫਗਵਾੜਾ 28 ਅਗਸਤ(ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ,ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਜਸਪ੍ਰੀਤ ਸਿੰਘ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੌਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ.ਸਰਬਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਦੇ ਸਬੰਧ ਵਿੱਚ ਹਦੀਆਬਾਦ ਮੌਜੂਦ ਸੀ ਤਾਂ ਸੰਦੀਪ ਕੁਮਾਰ ਪੁੱਤਰ ਲਹੌਰੀ ਰਾਮ ਵਾਸੀ ਮੁਹੱਲਾ ਗੋਬਿੰਦਪੁਰਾ ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਨੇ ਹਾਜਰ ਆ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਜਿਸ ਦੇ ਦਿੱਤੇ ਬਿਆਨ ਮੁਤਾਬਕ ਤਰੁਨ ਕੁਮਾਰ ਉਰਫ ਬੋਨਾ ਉਰਫ ਨਵੀ ਪੁੱਤਰ ਕੁਲਵੰਤ ਕੁਮਾਰ ਵਾਸੀ ਗਲੀ ਨੰਬਰ 01 ਪ੍ਰੀਤ ਨਗਰ ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਅਤੇ ਦੀਪਕ ਉਰਫ ਦੀਪਾ ਪੁੱਤਰ ਅਨਿਲ ਕੁਮਾਰ ਵਾਸੀ ਗਲੀ ਨੰਬਰ 01 ਭਗਤਪੁਰਾ ਫਗਵਾੜਾ ਥਾਣਾ ਸਤਨਾਮਪੁਰਾ ਫਗਵਾੜਾ ਜ਼ਿਲ੍ਹਾ ਕਪੂਰਥਲਾ ਖਿਲਾਫ ਮੁੱਕਦਮਾ ਨੰਬਰ 111 ਮਿਤੀ 27.08.2024 ਅ/ਧ 331 (4) 305 BNS 2023 ਥਾਣਾ ਸਤਨਾਮਪੁਰਾ ਫਗਵਾੜਾ ਜਿਲ੍ਹਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਜਿਹਨਾਂ ਨੂੰ ਮੁਕੱਦਮਾ ਉਕਤ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ 04 ਮੋਬਾਇਲ ਫੋਨ ਬ੍ਰਾਮਦ ਕੀਤੇ ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।

error: copy content is like crime its probhihated