Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਪੁਲਿਸ ਨੇ ਚੋਰੀ ਦੇ ਗੈਸ ਸਿਲੰਡਰ ਸਮੇਤ ਇੱਕ ਵਿਅਕਤੀ ਕੀਤਾ ਕਾਬੂ

ਪੁਲਿਸ ਨੇ ਚੋਰੀ ਦੇ ਗੈਸ ਸਿਲੰਡਰ ਸਮੇਤ ਇੱਕ ਵਿਅਕਤੀ ਕੀਤਾ ਕਾਬੂ

ਫਗਵਾੜਾ 8 ਸਤੰਬਰ ( ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ, ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਸ੍ਰੀ ਜਸਪ੍ਰੀਤ ਸਿੰਘ ਉਪ-ਪੁਲਿਸ ਫਗਵਾੜਾ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੌਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ. ਸੁਖਜਿੰਦਰ ਸਿੰਘ 1019/ਕਪੂ: ਸਮੇਤ ਸਾਥੀ ਕਰਮਚਾਰੀਆਂ ਦੇ ਹਾਜਰ ਚੌਕੀ ਸੀ ਤਾਂ ਰੇਸ਼ਮ ਲਾਲ ਪੁੱਤਰ ਮਹਿੰਦਰਪਾਲ ਵਾਸੀ ਮਹੇੜੂ ਕਲੋਨੀ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਨੇ ਹਾਜਰ ਆ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਜਿਸ ਦੇ ਦਿੱਤੇ ਬਿਆਨ ਮੁਤਾਬਕ ਅਮਿਤ ਉਰਫ ਕਾਲੂ ਪੁੱਤਰ ਰਾਣਾ ਵਾਸੀ ਮਹੇੜੂ ਕਲੋਨੀ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਖਿਲਾਫ ਮੁਕੱਦਮਾ ਨੰਬਰ 16 ਮਿਤੀ 06.09.2024 ਅ/ਧ 331 (4) 305 BNS 2023 ਫਗਵਾੜਾ ਜ਼ਿਲ੍ਹਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ , ਜਿਸ ਨੂੰ ਮੁਕੱਦਮਾ ਉਕਤ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਇੱਕ ਗੈਸ ਸਿਲੰਡਰ ਬ੍ਰਾਮਦ ਕੀਤਾ ਗਿਆ ਹੈ l ਜਿਸ ਪਾਸੋਂ ਪੁਲਿਸ ਡੂੰਘਾਈ ਨਾਲ ਹੋਰ ਪੁੱਛਗਿੱਛ ਕਰ ਰਹੀ ਹੈ l

error: copy content is like crime its probhihated