Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 25 ਗੱਟੂ ਚਾਇਨਾ ਡੋਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

25 ਗੱਟੂ ਚਾਇਨਾ ਡੋਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਹਾਜੀਪੁਰ / ਦਸੂਹਾ (ਚੌਧਰੀ) 

10 ਜਨਵਰੀ : 25 ਗੱਟੂ ਚਾਇਨਾ ਡੋਰ ਸਮੇਤ ਇੱਕ ਵਿਅਕਤੀ ਨੂੰ ਹਾਜੀਪੁਰ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਵਹੀਕਲ ਤੇ ਗਸ਼ਤਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਬੁੱਢਾਬੜ ਨਹਿਰ ਪੁਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਅਸ਼ਵਨੀ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਬੁੱਢਾਬੜ – ਥਾਣਾ ਹਾਜੀਪੁਰ ਜਿਲਾ ਹੁਸ਼ਿਆਰਪੁਰ ਜੋ ਕਿ ਟਾਂਡਾ ਮੋੜ ਬੁੱਢਾਬੜ ਵਿਖੇ ਬਰਗਰ ਟਿੱਕੀ ਦੀ ਦੁਕਾਨ ਕਰਦਾ ਹੈ ਜੋ ਇਸ ਵਕਤ ਆਪਣੀ ਦੁਕਾਨ ਦੇ ਬਾਹਰ ਬੋਰੀ ਵਿੱਚ ਪਾਈ ਚਾਇਨਾ ਡੋਰ ਵੇਚ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀ ਸ਼ੁਦਾ ਹੈ ਜੇਕਰ ਹੁਣੇ ਰੋਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ ਜੋ ਇਤਲਾਹ ਠੋਸ ਤੇ ਸੱਚੀ ਹੋਣ ਤੇ ਏ ਐਸ ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਟਾਂਡਾ ਮੋੜ ਪੁੱਜੇ ਜਿਥੇ ਅਸ਼ਵਨੀ ਕੁਮਾਰ ਹੱਥ ਵਿੱਚ ਫੜੇ ਵਜਨਦਾਰ ਬੋਰੇ ਪਲਾਸਟਿਕ ਨੂੰ ਚੈੱਕ ਕਰਨ ਤੇ ਜਿਸ ਵਿੱਚੋਂ 25 ਗੱਟੂ ਚਾਇਨਾ ਡੋਰ ਬ੍ਰਾਮਦ ਹੋਏ ਜਿਸਤੇ ਮੁਕੱਦਮਾ ਦਰਜ ਕੀਤਾ ਗਿਆ ।