Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਪੁਲਸ ਨੇ 24 ਘੰਟਿਆਂ ਅੰਦਰ ਹੀ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

ਪੁਲਸ ਨੇ 24 ਘੰਟਿਆਂ ਅੰਦਰ ਹੀ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

ਗੜ੍ਹਸ਼ੰਕਰ 8 ਫਰਵਰੀ (ਅਸ਼ਵਨੀ ਸ਼ਰਮਾ)

: ਸੁਰੇਂਦਰ ਲਾਬਾਂ ਐਸ ਐਸ ਪੀ ਹੁਸ਼ਿਆਰਪੁਰ ਵਲੋਂ ਭੈੜੇ ਅਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਸਤੀਸ਼ ਕੁਮਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਐਸ ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਰਹਿਨੁਮਾਈ ਹੇਠ ਏ ਐਸ ਆਈ ਵਾਸਦੇਵ ਇੰਚਾਰਜ ਚੌਂਕੀ ਬੀਣੇਵਾਲ ਵਲੋਂ ਮੁਕੱਦਮਾ ਨੰਬਰ 29 ਅ:/ਧ: 341-323-324-307-148-149 ਭ:/ਦ: ਥਾਣਾ ਗੜ੍ਹਸ਼ੰਕਰ ਬਰਬਿਆਨ ਰਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਸਾਗਰ ਸਿੰਘ ਵਾਸੀ ਪਿੰਡ ਬੀਣੇਵਾਲ ਥਾਣਾ ਗੜ੍ਹਸ਼ੰਕਰ ਬਰਖਿਲਾਫ ਨੀਰਜ ਰਾਣਾ ਉਰਫ ਨੀਰਜ ਪੁੱਤਰ ਦਿਲਾਵਰ ਸਿੰਘ, ਬੂਟਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀਆਨ ਗੱਦੀਵਾਲ ਥਾਣਾ ਗੜ੍ਹਸ਼ੰਕਰ, ਨਵਦੀਪ ਸਿੰਘ ਉਰਫ ਤੰਨੂ ਪੁੱਤਰ ਗੁਰਬਖਸ਼ ਸਿੰਘ ਵਾਸੀ ਕੋਕੋਵਾਲ ਮਜਾਰੀ ਥਾਣਾ ਗੜ੍ਹਸ਼ੰਕਰ, ਅਕਸ਼ੈ ਰਾਣਾ ਉਰਫ ਅਕਸ਼ੈ ਪੁੱਤਰ ਰਾਜੇਸ਼ ਕੁਮਾਰ ਵਾਸੀ ਮਜਾਰੀ (ਕੋਕੋਵਾਲ) ਥਾਣਾ ਗੜ੍ਹਸ਼ੰਕਰ ਦੇ ਖਿਲਾਫ ਦਰਜ ਰਜਿਸਟਰ ਕਰਕੇ ਮੁਕੱਦਮਾ ਹਜਾ ਦੇ ਦੋਸ਼ੀਆਨ ਨੂੰ 24 ਘੰਟਿਆਂ ਦੇ ਅੰਦਰ ਹੀ ਗ੍ਰਿਫਤਾਰ ਕੀਤਾ। ਗ੍ਰਿਫਤਾਰ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।