Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿਆਸਤ ਦੇ ਬਾਬਾ ਬੋਹੜ ਸ.ਪ੍ਰਕਾਸ ਸਿੰਘ ਬਾਦਲ ਨਹੀਂ ਰਹੇ

ਸਿਆਸਤ ਦੇ ਬਾਬਾ ਬੋਹੜ ਸ.ਪ੍ਰਕਾਸ ਸਿੰਘ ਬਾਦਲ ਨਹੀਂ ਰਹੇ

ਚੰਡੀਗੜ੍ਹ / ਹੁਸ਼ਿਆਰਪੁਰ (PPT NEWS)

25 ਅਪ੍ਰੈਲ : ਸਿਆਸਤ ਦੇ ਬਾਬਾ ਬੋਹੜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਵਰਿਆਂ ਦੇ ਸਨ। ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।ਅਕਾਲੀ ਦਲ ਦੇ ਸਰਪ੍ਰਸਤ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਈ.ਸੀ.ਯੂ. ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਪ੍ਰਾਇਮ ਪੰਜਾਬ ਟਾਈਮਜ਼ ਦੀ ਟੀਮ ਉਨ੍ਹਾਂ ਦੇ ਦੇਹਾਂਤ ਤੇ ਗਹਿਰਾ ਦੁੱਖ ਪ੍ਰਗਟ ਕਰਦੀ ਹੈ।