Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੁਰਤਗਾਲ ਭੇਜਣ ਦੇ ਨਾਂ ਤੇ 8.50 ਲੱਖ ਦੀ ਠੱਗੀ ਇਕ ਨਾਮਜ਼ਦ

ਪੁਰਤਗਾਲ ਭੇਜਣ ਦੇ ਨਾਂ ਤੇ 8.50 ਲੱਖ ਦੀ ਠੱਗੀ ਇਕ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

28 ਫਰਵਰੀ – ਪੁਰਤਗਾਲ ਭੇਜਣ ਦੇ ਨਾਂ ਤੇ 8.50 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਮੋਹਿਤ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਧਾਰੀਵਾਲ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਰਵਿੰਦਰ ਲੁਬਾਣਾ ਪੁੱਤਰ ਜਸਪਾਲ ਸਿੰਘ ਵਾਸੀ ਨੋਸ਼ਿਹਰਾ ਨੇ ਉਸ ਨੂੰ ਪੁਰਤਗਾਲ ਭੇਜਣ ਦੇ ਨਾ ਤੇ 8.50 ਲੱਖ ਰੁਪਏ ਦੀ ਠੱਗੀ ਮਾਰੀ ਹੈ । ਮੋਹਿਤ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਰਵਿੰਦਰ ਲੁਬਾਣਾ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।