Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 10.95 ਲੱਖ ਦੀ ਠੱਗੀ , ਭੈਣ-ਭਰਾ ਨਾਮਜ਼ਦ

ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 10.95 ਲੱਖ ਦੀ ਠੱਗੀ , ਭੈਣ-ਭਰਾ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

1 ਮਈ – ਪੁਰਤਗਾਲ ਭੇਜਣ ਦੇ ਨਾ ਤੇ 10.95 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ ਭੈਣ-ਭਰਾ ਨੂੰ ਨਾਮਜ਼ਦ ਕੀਤਾ ਗਿਆ ਹੈ । ਦਰਸ਼ਨ ਸਿੰਘ ਬੇਦੀ ਪੁੱਤਰ ਬੇਅੰਤ ਸਿੰਘ ਬੇਦੀ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਨਰਿੰਦਰ ਕੋਰ ਉਰਫ ਪਿੰਕੀ ਪੁੱਤਰੀ ਰਵਿੰਦਰ ਸਿੰਘ ਅਤੇ ਕਿਰਤਪਾਲ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀਆਨ ਬਟਾਲਾ ਨੇ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 10.95 ਲੱਖ ਦੀ ਠੱਗੀ ਮਾਰ ਕੇ ਧੋਖਾਧੜੀ ਕੀਤੀ ਹੈ । ਤਫਤੀਸ਼ੀ ਅਫਸਰ ਨੇ ਦੱਸਿਆ ਕਿ ਦਰਸ਼ਨ ਸਿੰਘ ਬੇਦੀ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਡਿਟੈਕਟਿਵ ਗੁਰਦਾਸਪੁਰ ਵਲੋ ਕਰਨ ਉਪਰੰਤ ਨਰਿੰਦਰ ਕੋਰ ਉਰਫ ਪਿੰਕੀ ਅਤੇ ਕਿਰਤਪਾਲ ਸਿੰਘ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।