Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਠੱਗੀ, 3 ਨਾਮਜ਼ਦ

ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਠੱਗੀ, 3 ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

13 ਜੂਨ – ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵਲੋ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ । ਸਰੂਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਿਆਨਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਪੁਸ਼ਪ ਕੁਮਾਰ ਪੁੱਤਰ ਚਰੰਜੀ ਲਾਲ , ਚਰੰਜੀ ਲਾਲ ਪੁੱਤਰ ਰਤਨ ਚੰਦ ਅਤੇ ਨਿਖਿਲ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀਆਨ ਬਹਿਰਾਮਪੁਰ ਨੇ ਉਸ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਮਾਰੀ ਹੈ । ਤਫਤੀਸ਼ੀ ਅਫਸਰ ਨੇ ਦੱਸਿਆ ਕਿ ਸਰੂਪ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਕਮਾਂਡ ਸੈਂਟਰ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ 3 ਵਿਅਕਤੀਆਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।