Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਖ਼ਾਲਸਾ ਕਾਲਜ ਦੇ ਪੀ.ਜੀ.ਵਿਭਾਗਾਂ ਵੱਲੋਂ ਪੋਸਟਰ ਮੇਕਿੰਗ, ਕੋਲਾਜ਼ ਮੇਕਿੰਗ,ਲੇਖ ਲਿਖਣ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜ ਦੇ ਪੀ.ਜੀ.ਵਿਭਾਗਾਂ ਵੱਲੋਂ ਪੋਸਟਰ ਮੇਕਿੰਗ, ਕੋਲਾਜ਼ ਮੇਕਿੰਗ,ਲੇਖ ਲਿਖਣ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜ ਦੇ ਪੀ.ਜੀ.ਵਿਭਾਗਾਂ ਵੱਲੋਂ ਪੋਸਟਰ ਮੇਕਿੰਗ, ਕੋਲਾਜ਼ ਮੇਕਿੰਗ,ਲੇਖ ਲਿਖਣ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 8 ਜੂਨ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ , ਗੜ੍ਹਦੀਵਾਲਾ ਦੇ ਪੀ.ਜੀ. ਵਿਭਾਗਾਂ ਵੱਲੋਂ ਪੋਸਟਰ ਮੇਕਿੰਗ,ਕੋਲਾਜ਼ ਮੇਕਿੰਗ,ਲੇਖ ਲਿਖਣ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਬਲਿਆਂ ਵਿੱਚ ਬੀ-ਕਾਮ ਅਤੇ ਐੱਮ-ਕਾਮ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਵਿਭਾਗ ਦੇ ਮੁੱਖੀ ਪ੍ਰੋ.ਗਗਨਦੀਪ ਕੌਰ ਨੇ ਸਾਫ਼ ਵਾਤਾਵਰਣ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਤੇ ਜੇਤੂ ਵਿਦਿਆਰਥੀਆ ਨੂੰ ਇਨਾਮ ਵੀ ਵੰਡੇ। ਉਹਨਾਂ ਇਹ ਵੀ ਦੱਸਿਆ ਕਿ ਪ੍ਰਦੂਸ਼ਿਤ ਵਾਤਾਵਰਣ ਸਾਡੀ ਸਿਹਤ ਲਈ ਕਿੰਨਾ ਖਤਰਨਾਕ ਹੈ।ਇਸ ਮੌਕੇ ਡਾ.ਹਰਪ੍ਰੀਤ ਕੌਰ,ਪ੍ਰੋ. ਕੁਸ਼ਮਾ,ਪ੍ਰੋ. ਕੀਰਤਕਾ,ਪ੍ਰੋ.ਗੁਰਪ੍ਰੀਤ ਕੌਰ,ਪ੍ਰੋ.ਸੈਫਾਲੀ ਗੁਪਤਾ ਅਤੇ ਪ੍ਰੋ. ਪੂਜਾ ਵੀ ਮੌਜੂਦ ਸਨ।