Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਰੂਰੀ ਮੇਂਟਨੀਨੇਸ ਕਾਰਨ ਇਸ ਦਿਨ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੇਂਟਨੀਨੇਸ ਕਾਰਨ ਇਸ ਦਿਨ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਚੌਧਰੀ) 

10 ਜਨਵਰੀ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਉਪਮੰਡਲ ਗੜ੍ਹਦੀਵਾਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਇੱਕ ਪ੍ਰੈਸ ਜਾਨਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 11 ਜਨਵਰੀ 2023 ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜਰੂਰੀ ਮੇਨਟੀਨੈਂਸ ਕਾਰਨ 66 ਕੇ ਵੀ ਲਾਈਨ ਦੀ ਸਪਲਾਈ ਬੰਦ ਰਹੇਗੀ । ਜਿਸ ਨਾਲ ਗੜਦੀਵਾਲਾ ਸਬ ਸ਼ਟੇਸ਼ਨ ਤੋਂ ਚਲਦੇ ਸਾਰੇ ਯ.ਪੀ.ਐਸ ਅਤੇ ਏ.ਪੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ ।