Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਪ੍ਰਭਲੀਨ ਕੌਰ ਸਪੁੱਤਰੀ ਸਵ.ਜੱਥੇਦਾਰ ਕੁਲਦੀਪ ਸਿੰਘ ਦੀਪਾ ਗੋਂਦਪੁਰ ਦੀ ਸਪੁੱਤਰੀ ਨੇ 12ਵੀਂ ਨਾਨ ਮੈਡੀਕਲ ਚੋਂ 96 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ਼ ਤੇ ਇਲਾਕੇ ਦਾ ਨਾਂ ਕਿੱਤਾ ਰੋਸ਼ਨ

ਪ੍ਰਭਲੀਨ ਕੌਰ ਸਪੁੱਤਰੀ ਸਵ.ਜੱਥੇਦਾਰ ਕੁਲਦੀਪ ਸਿੰਘ ਦੀਪਾ ਗੋਂਦਪੁਰ ਦੀ ਸਪੁੱਤਰੀ ਨੇ 12ਵੀਂ ਨਾਨ ਮੈਡੀਕਲ ਚੋਂ 96 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ਼ ਤੇ ਇਲਾਕੇ ਦਾ ਨਾਂ ਕਿੱਤਾ ਰੋਸ਼ਨ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਖਾਲਸਾ ਸੀਨਿਅਰ ਸਕੈਂਡਰੀ ਸਕੂਲ਼ ਦੀ ਵਿਦਿਆਰਥਣ ਪ੍ਰਭਲੀਨ ਕੌਰ ਸਪੁੱਤਰੀ ਸਵ ਜੱਥੇਦਾਰ ਕੁਲਦੀਪ ਸਿੰਘ ਗੋਂਦਪੁਰ (ਅਕਾਲੀ ਨੇਤਾ ਤੇ ਪਤਰਕਾਰ ਰਹੇ) ਦੀ ਸਪੁੱਤਰੀ ਨੇ 12ਵੀਂ ਦੀ ਨਾਨ ਮੈਡੀਕਲ ਪ੍ਰੀਖਿਆ ਚੋਂ 500 ਚੋਂ 480 ਅੰਕ ਨਾਲ 96 ਫੀਸਦੀ ਅੰਕ ਪ੍ਰਾਪਤ ਕਰ ਸਕੂਲ ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ । ਇਸ ਦੇ ਨਾਲ ਹੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ 12ਵੀਂ ਕਲਾਸ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧੀ ਸਕੂਲ ਦੇ ਪ੍ਰਿੰ: ਅਰਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਸ ਵਾਰ ਨਾਨ-ਮੈਡੀਕਲ ‘ਚ 53 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 34 ਦੇ ਕਰੀਬ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਤੇ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਸਕੂਲ ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਲੇ ਭਵਿੱਖ ਦੀ ਕਾਮਨਾ ਕੀਤੀ ।

error: copy content is like crime its probhihated