Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਪ੍ਰਧਾਨ ਐਡਵੋਕੇਟ ਚੰਦਰਕਾਂਤ ਮਹਾਜਨ ਬਾਵਾ ਲਾਲ ਦਿਆਲ ਮਦਿੰਰ ਵਿਖੇ ਹੋਏ ਨਤਮਸਤਕ

ਪੰਜਾਬ ਪ੍ਰਧਾਨ ਐਡਵੋਕੇਟ ਚੰਦਰਕਾਂਤ ਮਹਾਜਨ ਬਾਵਾ ਲਾਲ ਦਿਆਲ ਮਦਿੰਰ ਵਿਖੇ ਹੋਏ ਨਤਮਸਤਕ

ਬਟਾਲਾ (ਅਵਿਨਾਸ਼ ਸ਼ਰਮਾ)

: ਬਜਰੰਗ ਦਲ ਹਿੰਦੂਸਤਾਨ ਦੇ ਪੰਜਾਬ ਪ੍ਰਧਾਨ ਐਡਵੋਕੇਟ ਚੰਦਰਕਾਂਤ ਮਹਾਜਨ ਬਾਵਾ ਲਾਲ ਦਿਆਲ ਮਦਿੰਰ ਧਿਆਨਪੁਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਤਰ ਭਾਰਤ ਦੇ ਪ੍ਰਧਾਨ ਗਗਨ ਪਲਾਜ਼ਾ ਅਤੇ ਉਤਰ ਭਾਰਤ ਦੇ ਮੀਡੀਆ ਪ੍ਰਭਾਰੀ ਰਾਜੀਵ ਮਿੰਟੂ ਪੰਜਾਬ ਮੀਤ ਪ੍ਰਧਾਨ ਮੁਖਤਿਆਰ ਸਿੰਘ ਵੀ ਮੌਜੂਦ ਸਨ ਇਸ ਮੌਕੇ ਤੇ ਪੰਜਾਬ ਪ੍ਰਧਾਨ ਐਡਵੋਕੇਟ ਚੰਦਰਕਾਂਤ ਮਹਾਜਨ ਨੇ ਕਿਹਾ ਕਿ ਮੈਂ ਅੱਜ ਪਹਿਲੀ ਵਾਰ ਪੰਜਾਬ ਪ੍ਰਧਾਨ ਬਣਨ ਤੇ ਬਾਵਾ ਲਾਲ ਦਿਆਲ ਮਦਿੰਰ ਮਹੰਤ ਸੁੰਦਰ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ ਮੇਰੇ ਨਾਲ ਆਏ ਸੰਗਠਨ ਦੇ ਆਹੁਦੇਦਾਰਾਂ ਨੇ ਵੀ ਦਰਸ਼ਨ ਕੀਤੇ ਤੇ ਅਸ਼ੀਰਵਾਦ ਲਿਆ ਇਸ ਮੌਕੇ ਤੇ ਪਾਰਸ ਪਲਵਾਨ ਜ਼ਿਲਾ ਪ੍ਰਧਾਨ ਮੋਹਾਲੀ , ਰਮੇਸ਼ ਨੋਨਾ ਪੱਤਰਕਾਰ , ਦਿਨੇਸ਼ ਕੋਹਲੀ , ਪ੍ਰਵੀਨ ਕੁਮਾਰ , ਸੋਨੂੰ ਧਵਨ , ਗੁਰਮੇਜ ਮਸੀਹ ਆਦਿ ਮੌਜੂਦ ਸਨ।