Prime Punjab Times

Latest news
ਪ੍ਰਾਇਮਰੀ ਸਕੂਲ ਖੇਡਾਂ 'ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ *ਤਰਕਸ਼ੀਲ ਸੁਸਾਇਟੀ ਇਕਾਈ ਹਰਿਆਣਾ-ਭੂੰਗਾ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ* *ਡੱਫਰ ਸਕੂਲ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਮਨਾਇਆ ਗਿਆ* KMS ਕਾਲਜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ   ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ ਕਲਸਟਰ ਧੁੱਗਾ ਕਲਾਂ ਦਾ ਬਲਾਕ ਪੱਧਰੀ ਖੇਡਾਂ 'ਚ ਓਵਰ ਆਲ ਟਰਾਫੀ ਤੇ ਕਬਜ਼ਾ  *ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ 5ਵਾ ਖੂਨਦਾਨ ਕੈਂਪ ਆਯੋਜਿਤ ,50 ਤੋਂ ਵੱਧ ਨੌਜਵਾਨਾਂ ਨੇ ਕੀਤਾ ਖੂਨਦ... ਦਸੂਹਾ ਵਿਖੇ 'ਨਸ਼ਾ ਮੁਕਤ ਯਾਤਰਾ' ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ 'ਚ 70 ਟਰੈਕਟਰਾਂ ਦੇ ਕਾਫ਼ਲੇ ਨੇ... *‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ 'ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀ... ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ...
ADVERTISEMENT
You are currently viewing ਪ੍ਰਾਇਮਰੀ ਸਕੂਲ ਖੇਡਾਂ ‘ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਪ੍ਰਾਇਮਰੀ ਸਕੂਲ ਖੇਡਾਂ ‘ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਗੜ੍ਹਦੀਵਾਲਾ 28 ਸਤੰਬਰ (ਚੌਧਰੀ) 

: ਪਿਛਲੇ ਦਿਨੀਂ ਸੈਂਟਰ ਪੱਧਰ ਤੇ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸ.ਅ.ਸ. ਧੂਤ ਕਲਾਂ ਦੇ ਬੱਚਿਆਂ ਨੇ ਮੱਲਾਂ ਮਾਰਦਿਆਂ ਵੱਖ ਵੱਖ ਖੇਡਾਂ ਵਿੱਚ ਬਹੁਤ ਵਧੀਆ ਕਰਗੁਜ਼ਾਰੀ ਵਿਖਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈਡ ਟੀਚਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁੰਡਿਆਂ ਦੀ 200 ਮੀਟਰ ਅਤੇ ਰਿਲੇ ਦੌੜ ਚ ਦੌੜ ਚ ਸਿਲਵਰ ਮੈਡਲ,ਕੁੜੀਆਂ ਨੇ 200 ਮੀਟਰ ਅਤੇ ਰਿਲੇ ਦੌੜ ਵਿੱਚ ਗੋਲਡ ਮੈਡਲ ਜਿੱਤਿਆ ਹੈ।

ਇਸੇ ਤਰਾਂ ਮੁੰਡਿਆਂ ਨੇ ਰੱਸਾ ਕੱਸੀ, ਬੈਡਮਿੰਟਨ ਚ ਗੋਲਡ ਮੈਡਲ ਤੇ ਕਬੱਡੀ ਚ ਕਾਂਸੇ ਮੈਡਲ ਅਤੇ ਕੁੜੀਆਂ ਨੇ ਲੰਬੀ ਛਾਲ, ਬੈਡਮਿੰਟਨ ਅਤੇ ਕਬੱਡੀ ਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।