Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਵਿਕਸਿਤ ਸੰਕਲਪ ਯਾਤਰਾ ਦੀ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਸ਼ਲਾਘਾ 

ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਵਿਕਸਿਤ ਸੰਕਲਪ ਯਾਤਰਾ ਦੀ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਸ਼ਲਾਘਾ 

ਗੜ੍ਹਦੀਵਾਲਾ 11 ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਦੇਸ਼ ਨੂੰ ਲਾਈਵ ਸੰਬੋਧਿਤ ਕੀਤਾ ਗਿਆ। ਇਸ ਸਬੰਧੀ ਕੇ.ਐਮ.ਐਸ ਕਾਲਜ ਦੇ ਕੁਮਾਰ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਨੇ ਵੀ ਲਾਈਵ ਆਨਲਾਈਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਿਤ ਭਾਰਤ ਬਣਾਉਣ ਲਈ ਸ਼ੁਰੂ ਕੀਤੀਆਂ ਵੱਖ ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੁਣਿਆ ਅਤੇ ਸਰਕਾਰ ਵੱਲੋਂ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਚੁੱਕ ਰਹੇ ਕਦਮਾ ਦੀ ਸ਼ਲਾਂਘਾ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ ਸਲਾਰੀਆ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਜਗਰੂਪ ਕੌਰ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਆਨਲਾਈਨ ਭਾਸ਼ਣ ਸੁਣਦੇ ਹੋਏ ਵਿਦਿਆਰਥੀ ਅਤੇ ਫੈਕਲਟੀ ਮੈਂਬਰ।