Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਦੇ ਪ੍ਰਿੰਸੀਪਲ ਵਲੋਂ ਜਥੇਦਾਰ ਧਾਮੀ ਉੱਪਰ ਹੋਏ ਹਮਲੇ ਦੀ ਨਿਖੇਧੀ

ਖਾਲਸਾ ਕਾਲਜ ਦੇ ਪ੍ਰਿੰਸੀਪਲ ਵਲੋਂ ਜਥੇਦਾਰ ਧਾਮੀ ਉੱਪਰ ਹੋਏ ਹਮਲੇ ਦੀ ਨਿਖੇਧੀ

ਗੜ੍ਹਦੀਵਾਲਾ (ਚੌਧਰੀ) 

19 ਜਨਵਰੀ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੇ ਪ੍ਰਧਾਨ ਜਥੇਦਾਰ ਸਰਦਾਰ ਹਰਜਿੰਦਰ ਸਿੰਘ ਧਾਮੀ ਉੱਪਰ ਹੋਏ ਹਮਲੇ ਦੀ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਜਥੇਦਾਰ ਸ. ਹਰਜਿੰਦਰ ਸਿੰਘ ਧਾਮੀ ਵਰਗੇ ਇਮਾਨਦਾਰ ਅਤੇ ਕੌਮ ਨੂੰ ਸਮਰਪਿਤ ਇਨਸਾਨ ਹਮੇਸ਼ਾਂ ਹੀ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਥ ਦੀ ਚੜ੍ਹਦੀਕਲਾ ਲਈ ਯਤਨਸ਼ੀਲ ਰਹੇ ਹਨ।ਉਹਨਾਂ ਕਿਹਾ ਕਿ ਇਸ ਹਮਲੇ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੇ ਰੋਕ ਲਗਾ ਸਕੇ।