Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਉੁੱਘੇ ਸਮਾਜ ਸੇਵੀ ਹਰਦਿਆਲ ਗੌਲੂ ਮਾਜਰਾ ਨੂੰ ਸਦਮਾ ਮਾਤਾ ਦਾ ਦਿਹਾਂਤ

ਉੁੱਘੇ ਸਮਾਜ ਸੇਵੀ ਹਰਦਿਆਲ ਗੌਲੂ ਮਾਜਰਾ ਨੂੰ ਸਦਮਾ ਮਾਤਾ ਦਾ ਦਿਹਾਂਤ

ਉੁੱਘੇ ਸਮਾਜ ਸੇਵੀ ਹਰਦਿਆਲ ਗੌਲੂ ਮਾਜਰਾ ਨੂੰ ਸਦਮਾ ਮਾਤਾ ਦਾ ਦਿਹਾਂਤ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਗੌਲ ਮਾਜਰਾ ਦੇ ਉਘੇ ਸਮਾਜ ਸੇਵੀ ਹਰਦਿਆਲ ਨੂੰ ਉਸ ਵੇਲੇਥ ਭਾਰੀ ਸਦਮਾ ਲੱਗਾ ਜਦੌ ਉਹਨਾਂ ਦੀ ਮਾਤਾ ਮਾਤਾ ਕ੍ਰਿਸ਼ਨਾ ਦੇਵੀ ਅਕਾਲ ਚਲਾਣਾ ਕਰ ਗਏ ਉਹ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਸੰਖੇਪ ਬੀਮਾਰੀ ਮਗਰੋਂ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਉਹ ਆਪਣੇ ਪਿਛੇ ਦੌ ਪੁੱਤਰ ਅਤੇ ਇੱਕ ਧੀ ਅਤੇ ਆਪਣੇ ਸਮੁੱਚੇ ਪਰਿਵਾਰ ਨੂੰ ਰੌਏ ਕਰਲਾਦੇ ਛੱਡ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਉਹਨਾਂ ਦਾ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਗੌਲ ਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਹੈ ਉਹਨਾਂ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਵੱਡੇ ਬੇਟੇ ਹਰਦਿਆਲ ਨੇ ਦਿਖਾਈ ਅਤੇ ਉਨ੍ਹਾਂ ਦੀ ਅੰਤਮ ਅਰਦਾਸ 18 ਤਾਰਿਕ ਦਿਨ ਸ਼ਨੀਵਾਰ ਉਨ੍ਹਾਂ ਦੇ ਗ੍ਰਹਿ ਵਿਖੇ ਹੌਵੇ ਗੀ ਇਸ ਮੌਕੇ ਇਲਾਕੇ ਭਰ ਤੌ ਰਿਸ਼ਤੇਦਾਰ ਅਤੇ ਲੌਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਜਿਨ੍ਹਾਂ ਵਿੱਚ ਵਿਜੇ ਕੁਮਾਰ ਟਕਾਰਲਾ ਸਾਬਕਾ ਚੇਅਰਮੈਨ ਜਸਵੰਤ ਰਾਏ ਲੁਧਿਆਣਾ ਸ਼ਮਸ਼ੇਰ ਸਿੰਘ ਬਲਾਚੌਰ ਦਲਵੀਰ ਸਿੰਘ ਲੁਧਿਆਣਾ ਤੀਰਥ ਰਾਮ ਸਾਬਕਾ ਸਰਪੰਚ ਰੱਤੇਵਾਲ ਹਰਮੇਲ ਰੱਤੇਵਾਲ ਸੁਰਜੀਤ ਸਿੰਘ ਅਤੇ ਇਲਾਕੇ ਭਰ ਤੌ ਲੌਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ