Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ…..

ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ…..

ਹੁਸ਼ਿਆਰਪੁਰ(ਬਿਊਰੋ) 

ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ

1 ਸਤੰਬਰ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ  ਅਨੁਸਾਰ ਸਾਲ 2022-23 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2022 ਤੱਕ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ ’ਤੇ 10 ਫੀਸਦੀ ਦੀ ਛੋਟ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਇਹ ਟੈਕਸ ਨਗਰ ਨਿਗਮ ਵਿਖੇ ਸਥਾਪਿਤ ਕੀਤੇ ਕਾਊਂਟਰ ਅਤੇ ਆਨਲਾਈਨ ਐਮ ਸੇਵਾ ਦੇ ਪੋਰਟਲ ’ਤੇ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ।