Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੀ.ਐੱਸ.ਈ.ਬੀ ਇੰਪਲਾਈਜ਼ ਜੋਆਇੰਟ ਫੋਰਮ ਦੇ ਸੱਦੇ ਤੇ ਮੰਡਲ ਦਸੂਹਾ ਵਲੋਂ ਕੀਤੀ ਰੋਸ ਰੈਲੀ 

ਪੀ.ਐੱਸ.ਈ.ਬੀ ਇੰਪਲਾਈਜ਼ ਜੋਆਇੰਟ ਫੋਰਮ ਦੇ ਸੱਦੇ ਤੇ ਮੰਡਲ ਦਸੂਹਾ ਵਲੋਂ ਕੀਤੀ ਰੋਸ ਰੈਲੀ 

ਦਸੂਹਾ (ਚੌਧਰੀ)

: ਅੱਜ ਮਿਤੀ 24/07 /2025 ਨੂੰ ਪੀ.ਐੱਸ.ਈ.ਬੀ ਇੰਪਲਾਈਜ਼ ਜੋਆਇੰਟ ਫੋਰਮ ਦੇ ਸੱਦੇ ਤੇ ਮੰਡਲ ਦਸੂਹਾ ਵਿਖੇ ਪ੍ਰਧਾਨ ਧਨਵੰਤ ਸਿੰਘ ਦੀ ਪ੍ਰਧਾਨਗੀ ਵਿੱਚ ਰੋਸ ਰੈਲੀ ਕੀਤੀ ਗਈ । ਜਿਸ ਵਿੱਚ ਕਰਮਚਾਰੀਆਂ ਨੂੰ ਭੱਖਦੀਆਂ ਮੰਗਾਂ ਅਤੇ ਦਿੱਤੇ ਮੰਗ ਪੱਤਰ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸਾਰੇ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਚਲਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ । ਇਸ ਦੇ ਨਾਲ ਹੀ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਜੇਕਰ ਮੰਨੀਆਂ ਹੋਈਆਂ ਮੰਗਾਂ ਤੇ ਤੁਰੰਤ ਸਰਕੂਲਰ ਜਾਰੀ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਇਸ ਰੋਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਮੀਤ ਪ੍ਰਧਾਨ ਸ਼੍ਰੀ ਰਾਮ ਸਰਨ ਪਰਾਸ਼ਰ ਪੈਨਸ਼ਨਰਜ ਵੈੱਲਫੇਅਰ ਫੈਡਰੇਸ਼ਨ ਪੰਜਾਬ ਸ਼ਾਮਿਲ ਹੋਏ ਅਤੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਸਾਥੀਆਂ ਦਾ ਸਮਰਥਨ ਦਿੱਤਾ । ਇਸ ਰੋਸ ਰੈਲੀ ਵਿੱਚ ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਟੇਰਕਿਆਣਾ, ਨਰਿੰਦਰ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਪਵਨਦੀਪ ਸਿੰਘ, ਹਰਸ਼ ਸ਼ਰਮਾ, ਜੁਗਲ ਕਿਸ਼ੋਰ, ਅਜੇ ਕੁਮਾਰ ਸ਼ਰਮਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।