Prime Punjab Times

Latest news
ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ
ADVERTISEMENT
You are currently viewing ਚੰਡੀਗੜ੍ਹ ਵਿਖੇ ਪੁੱਕਾ ਵੱਲੋਂ ਆਯੋਜਿਤ ਸਮਾਗਮ ਦੌਰਾਨ ਡਾਇਰੈਕਟਰ ਡਾ. ਮਾਨਵ ਸੈਨੀ ਨੂੰ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ ਵਿਖੇ ਪੁੱਕਾ ਵੱਲੋਂ ਆਯੋਜਿਤ ਸਮਾਗਮ ਦੌਰਾਨ ਡਾਇਰੈਕਟਰ ਡਾ. ਮਾਨਵ ਸੈਨੀ ਨੂੰ ਕੀਤਾ ਗਿਆ ਸਨਮਾਨਿਤ

ਦਸੂਹਾ 26 ਫਰਵਰੀ (ਚੌਧਰੀ) 

: ਸਿੱਖਿਆ ਦੇ ਖੇਤਰ ਵਿੱਚ ਪਾਏ ਬੇਮਿਸਾਲ ਯੋਗਦਾਨ ਲਈ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੂੰ ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਆਰਿਅਨ ਗਰੁੱਪ ਆਫ਼ ਕਾਲਜ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਅਤੇ ਆਸਟ੍ਰੇਲੀਆ ਤੋਂ ਐਮੀਰਾਈਟਸ ਪ੍ਰੋਫ਼ੈਸਰ ਮਾਈਕਲ ਕਲੀਮੈਂਟ ਵੱਲੋਂ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਦੋਰਾਨ ਸਮਾਨਿਤ ਕੀਤਾ ਗਿਆ। ਇਹ ਸਮਾਗਮ ਪੀ.ਐਚ.ਡੀ. ਚੈਂਬਰ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ “ਏ.ਆਈ. ਦਾ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ” ਵਿਸ਼ੇ ਤੇ ਪ੍ਰੋਫ਼ੈਸਰ ਡਾ.ਮਨਪ੍ਰੀਤ ਸਿੰਘ ਮੰਨਾ, ਡਾ. ਮਨੀਸ਼ ਮਲਹੋਤਰਾ ਅਤੇ ਆਸਟ੍ਰੇਲੀਆ ਤੋਂ ਆਏ ਰਸਲ ਮਰਜ਼ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਵਿੱਚ ਰਾਜ ਸਭਾ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ, ਚੀਫ਼ ਗੈਸਟ ਵਜੋਂ ਸ਼ਾਮਿਲ ਹੋਏ।

ਫੋਟੋ : ਡਾਇਰੈਕਟਰ ਡਾ. ਮਾਨਵ ਸੈਨੀ ਨੂੰ ਸਨਮਾਨਿਤ ਕਰਦੇ ਹੋਏ ਡਾ. ਅੰਸ਼ੂ ਕਟਾਰੀਆ ਅਤੇ ਆਸਟ੍ਰੇਲੀਆ ਤੋਂ ਐਮੇਰਾਈਟਸ ਪ੍ਰੋਫ਼ੈਸਰ ਮਾਈਕਲ ਕਲੀਮੈਂਟ।