Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing PUNJAB….ਐਡਵੋਕੇਟ ਜਨਰਲ APS DEOL ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

PUNJAB….ਐਡਵੋਕੇਟ ਜਨਰਲ APS DEOL ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

 • CHANDIGARH PPT BUREAU – ਅੱਜ ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਹੈ ਕੇ ਐਡਵੋਕੇਟ ਏਪੀਐੱਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨੂੰ ਲਗਾਉਣ ਦਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਭਾਰੀ ਵਿਰੋਧ ਕੀਤਾ ਸੀ ।ਅਤੇ ਅੱਜ ਉਨ੍ਹਣਾ ਨੇ ਆਪਣੇ ਓਹਦੇ ਤੋਂ ਅਸਤੀਫਾ ਦੇ ਦਿੱਤਾ ।