Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ

ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ (ਚੌਧਰੀ) 

: ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਅਤੇ ਚੰਡੀਗੜ੍ਹ ਕਾਲਜ਼ ਟੀਚਰ ਯੂਨੀਅਨ ਦੇ ਮੈਂਬਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈਕੇ ਧਰਨਾ ਦੇਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਯੂਨੀਅਨ ਦੇ ਆਗੂ ਜਗਦੀਪ ਸਿੰਘ ਨੇ ਕਿਹਾ ਕਿ ਇਹ ਧਰਨਾ ਆਲ ਇੰਡੀਆ ਫੈੱਡਰੇਸ਼ਨ ਆਫ ਯੁਨੀਵਰਸਿਟੀ ਕਾਲਜ ਟੀਚਰ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਦਿੱਤਾ ਗਿਆ ਹੈ।

ਉਨ੍ਹਾਂ ਆਪਣੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੂ.ਜੀ.ਸੀ. ਨਿਯਮਾਂ ਅਨੁਸਾਰ ਅਧਿਆਪਕਾਂ ਦੀ ਰਿਟਾਇਰਮੈਂਟ ਦੀ ਉਮਰ 65 ਸਾਲ ਕੀਤੀ ਜਾਵੇ ਅਤੇ

ਕੇਂਦਰ ਸਰਕਾਰ 7ਵੇਂ ਤਨਖਾਹ ਕਮਿਸ਼ਨ ਦਾ 50 ਫੀਸਦੀ ਹਿੱਸਾ ਰਾਜ ਸਰਕਾਰ ਨੂੰ ਜਾਰੀ ਕਰੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ 75 ਫੀਸਦੀ ਗ੍ਰਾਂਟ ਦੀ ਰਾਸ਼ੀ ਅਧਿਆਪਕਾਂ ਲਈ ਵਧਾ ਕੇ ਪੂਰੀ 95 ਫੀਸਦੀ ਕੀਤੀ ਜਾਵੇ। ਉਨ੍ਹਾਂ ਕਿਹਾ ਅਨ-ਐਡਿਡ ਪੋਸਟਾਂ ‘ਤੇ ਕੰਮ ਕਰ ਰਹੇ ਅਧਿਆਪਕਾਂ ਦੀਆਂ ਪੋਸਟਾਂ ਨੂੰ ਗ੍ਰਾਂਟ ਇਨ ਐਡ ਸਕੀਮ ‘ਚ ਸ਼ਾਮਲ ਕੀਤਾ ਜਾਵੇ।

ਇਸ ਮੌਕੇ ਅਮਨਦੀਪ ਸਿੰਘ, ਡਾ. ਦਵਿੰਦਰ ਕੁਮਾਰ ਸੰਦਲ, ਦਵਿੰਦਰ ਕੁਮਾਰ, ਪਵਿੱਤਰਜੀਤ ਕੌਰ, ਨਰਿੰਦਰ ਕੌਰ, ਜਸਪ੍ਰੀਤ ਕੌਰ, ਰਵਿੰਦਰ ਕੌਰ, ਰੀਤੀਕਾ, ਰਵਿੰਦਰ ਕੌਰ, ਰਾਧੀਆ ਸ਼ਰਮਾ, ਨੇਹਾ ਆਦਿ ਵੀ ਹਾਜ਼ਰ ਸਨ

ਫੋਟੋ : ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ