Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਿੰਡ ਮੂਸੇਵਾਲਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਨਾਲ ਕੀਤਾ ਦੁੱਖ ਸਾਂਝਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਿੰਡ ਮੂਸੇਵਾਲਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਨਾਲ ਕੀਤਾ ਦੁੱਖ ਸਾਂਝਾ

ਮਾਨਸਾ : ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨਾਂ ਨਾਲ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਹਾਜਰ ਸਨ।

 

ਜਿਕਰਯੋਗ ਹੈ ਕਿ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।