Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਪੰਜਾਬ ਦੇ ਬਿਜਲੀ ਕਰਮਚਾਰੀ ਸੰਘਰਸ਼ ਦੇ ਰਾਹ ਤੇ…

ਪੰਜਾਬ ਦੇ ਬਿਜਲੀ ਕਰਮਚਾਰੀ ਸੰਘਰਸ਼ ਦੇ ਰਾਹ ਤੇ…

ਦਸੂਹਾ 30 ਜੂਨ (ਚੌਧਰੀ) 

: ਪੀ.ਐੱਸ.ਈ.ਬੀ ਜੁਆਇੰਟ ਫੋਰਮ ਦੇ ਸਾਂਝੇ ਸੱਦੇ ਤੇ ਪਾਵਰਕਾਮ ਅਤੇ ਪੰਜਾਬ ਸਰਕਾਰ ਨਾਲ 2 ਜੂਨ ਦੀ ਮੀਟਿੰਗ ਵਿੱਚ ਹੋਈਆਂ ਸਹਿਮਤੀਆਂ ਲਾਗੂ ਨਾ ਕਰਨ ਖਿਲਾਫ ਸਾਰੇ ਕਰਮਚਾਰੀ ਵਰਕ ਟੂ ਰੂਲ ਲਾਗੂ ਕਰਨ ਲਈ ਅੱਜ ਮਿਤੀ 30.06.2025 ਨੂੰ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਦਸੂਹਾ ਨੂੰ ਸੰਘਰਸ਼ ਦਾ ਨੋਟਿਸ ਸੌਂਪਿਆ ਗਿਆ।ਇਸ ਦੌਰਾਨ ਇੰਪਲਾਈਜ ਫੈਡਰੇਸ਼ਨ ਪੀ.ਐੱਸ.ਈ.ਬੀ ਸੁਰਿੰਦਰ ਸਿੰਘ ਪਹਿਲਵਾਨ ਮੰਡਲ ਪ੍ਰਧਾਨ ਧਨਵੰਤ ਸਿੰਘ, ਬੀ.ਐੱਮ.ਐੱਸ ਮੰਡਲ ਪ੍ਰਧਾਨ ਗੁਰਿੰਦਰ ਸਿੰਘ, ਰਾਮਸਰਨ ਪਰਾਸ਼ਰ ਸੂਬਾ ਮੀਤ ਪ੍ਰਧਾਨ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਇਸ ਦੇ ਨਾਲ ਗੁਰਪ੍ਰੀਤ ਸਿੰਘ. ਸੁਰਿੰਦਰ ਸਿੰਘ ਟੇਰਕਿਆਣਾ. ਮਨਜੀਤ ਸਿੰਘ. ਨੰਦ ਕਿਸ਼ੋਰ. ਮਨਦੀਪ ਸਿੰ.ਘ ਹਰਦੀਪ ਸਿੰਘ. ਰਕੇਸ਼ ਕੁਮਾਰ ਆਦਿ ਹਾਜਰ ਸਨ ।