Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing *ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਐਮ.ਐਲ ਏ.ਦਸੂਹਾ ਦੀ ਰਿਹਾਇਸ਼ ਅੱਗੇ ਕੀਤੀ ਜਾਵੇਗੀ ਰੈਲੀ : ਪ੍ਰਿੰ ਅਮਨਦੀਪ ਸ਼ਰਮਾ / ਪ੍ਰਿੰਸ ਗੜ੍ਹਦੀਵਾਲਾ*

*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਐਮ.ਐਲ ਏ.ਦਸੂਹਾ ਦੀ ਰਿਹਾਇਸ਼ ਅੱਗੇ ਕੀਤੀ ਜਾਵੇਗੀ ਰੈਲੀ : ਪ੍ਰਿੰ ਅਮਨਦੀਪ ਸ਼ਰਮਾ / ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ / ਦਸੂਹਾ 25 ਜਨਵਰੀ (PPT NEWS )

: ਗੌਰਮੈਂਟ ਟੀਚਰ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਵਾਈਸ ਜ਼ਿਲਾ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਸਾਂਝੇ ਬਿਆਨ ਦੇ ਵਿੱਚ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਨੂੰ ਅਮਲੀ ਰੂਪ ਦੇਣ ਲਈ ਸਾਂਝੇ ਫਰੰਟ ਵੱਲੋਂ ਐਮ. ਐਲ.ਏ. ਦਸੂਹਾ ਦੀ ਰਿਹਾਇਸ਼ ਅੱਗੇ 28 ਜਨਵਰੀ ਦਿਨ ਐਤਵਾਰ ਨੂੰ ਰੈਲੀ ਕੀਤੀ ਜਾਵੇਗੀ | ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਤੋ ਆਮ ਆਦਮੀ ਪਾਰਟੀ ਦੀ ਸਰਕਾਰ ਕੰਨੀ ਕਤਰਾ ਰਹੀ ਹੈ,ਟਾਲ- ਮਟੋਲ ਕਰ ਰਹੀ ਹੈ, ਜਿਸ ਕਰਕੇ ਮੁਲਾਜ਼ਮ ਵਰਗ ਬਹੁਤ ਦੁਖੀ ਹੈ |ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਦੀਆਂ ਮੰਗਾਂ, ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ | ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ| ਆਪਣਾ ਰੋਸ ਜਾਹਿਰ ਕਰਨ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੁਲਾਜ਼ਮ ਫਰੰਟ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਿਲ ਹੋਵੇਗਾ |