Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing *ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਐਮ.ਐਲ ਏ.ਟਾਂਡਾ ਦੀ ਰਿਹਾਇਸ਼ ਅੱਗੇ ਕੀਤੀ ਜਾਵੇਗੀ ਰੈਲੀ : ਪ੍ਰਿੰ. ਅਮਨਦੀਪ ਸ਼ਰਮਾ ਅਤੇ ਪ੍ਰਿੰਸ ਗੜ੍ਹਦੀਵਾਲਾ*

*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਐਮ.ਐਲ ਏ.ਟਾਂਡਾ ਦੀ ਰਿਹਾਇਸ਼ ਅੱਗੇ ਕੀਤੀ ਜਾਵੇਗੀ ਰੈਲੀ : ਪ੍ਰਿੰ. ਅਮਨਦੀਪ ਸ਼ਰਮਾ ਅਤੇ ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ / ਟਾਂਡਾ 19 ਜਨਵਰੀ (PPT NEWS) 

: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਐਮ.ਐਲ ਏ.ਟਾਂਡਾ ਦੀ ਰਿਹਾਇਸ਼ ਅੱਗੇ ਐਤਵਾਰ ਨੂੰ ਰੈਲੀ ਕੀਤੀ ਜਾਵੇਗੀ।

ਇਸ ਸਬੰਧੀ ਗੌਰਮੈਂਟ ਟੀਚਰ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਵਾਈਸ ਜ਼ਿਲਾ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਸਾਂਝੇ ਬਿਆਨ ਦੇ ਵਿੱਚ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਨੂੰ ਅਮਲੀ ਰੂਪ ਦੇਣ ਲਈ ਸਾਂਝੇ ਫਰੰਟ ਵੱਲੋਂ ਐਮ. ਐਲ.ਏ. ਟਾਂਡਾ ਦੇ ਰਿਹਾਇਸ਼ ਅੱਗੇ 21 ਜਨਵਰੀ ਦਿਨ ਐਤਵਾਰ ਨੂੰ ਰੈਲੀ ਕੀਤੀ ਜਾਵੇਗੀ | ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਤੋ ਆਮ ਆਦਮੀ ਪਾਰਟੀ ਦੀ ਸਰਕਾਰ ਕੰਨੀ ਕਤਰਾ ਰਹੀ ਹੈ,ਟਾਲ- ਮਟੋਲ ਕਰ ਰਹੀ ਹੈ, ਜਿਸ ਕਰਕੇ ਮੁਲਾਜ਼ਮ ਵਰਗ ਬਹੁਤ ਦੁਖੀ ਹੈ |ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਦੀਆਂ ਮੰਗਾਂ, ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ | ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ| ਆਪਣਾ ਰੋਸ ਜਾਹਿਰ ਕਰਨ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੁਲਾਜ਼ਮ ਫਰੰਟ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਿਲ ਹੋਵੇਗਾ |

error: copy content is like crime its probhihated