Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦਸੂਹਾ ਆਰਮੀ ਗਰਾਊਂਡ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਦਸੂਹਾ ਆਰਮੀ ਗਰਾਊਂਡ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਦਸੂਹਾ, 21 ਜੂਨ (ਚੌਧਰੀ )

ਮਹਿਲਾਵਾਂ ਨੇ ਵੀ ਵੱਧ ਚੜ੍ਹ ਕੇ ਲਿਆ ਹਿੱਸਾ

: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਆਰਮੀ ਗਰਾਊਂਡ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗ ਦੇ ਮਾਹਿਰਾਂ ਵੱਲੋਂ ਯੋਗ ਕਿਰਿਆਵਾਂ ਕਰਵਾਈਆਂ ਗਈਆਂ। ਇਸ ਮੌਕੇ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਯੋਗ ਨੂੰ ਆਪਣੇ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ ਤੇ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਦੇ ਪਿਤਾ ਜਗਮੋਹਨ ਸਿੰਘ ਬੱਬੂ ਘੁੰਮਣ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਨਾਂ ਕਿਹਾ ਯੋਗ ਕਰਨ ਵਾਲਾ ਵਿਅਕਤੀ ਆਪਣਾ ਪੂਰਾ ਜੀਵਨ ਅਨੁਸ਼ਾਸਿਤ ਤਰੀਕੇ ਨਾਲ ਜਿਉਂਦਾ ਹੈ। ਇਸ ਮੌਕੇ ਤੇ ਵੱਖ ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀ, ਕਰਮਚਾਰੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਮਹਿਲਾਵਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ।