Prime Punjab Times

Latest news
ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ.. ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ... ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਗੁਰਪ੍ਰੀਤ ਸਿੰਘ ਰਾਹੀਂ ਮੁੱਖ ਮੰਤਰੀ ਤੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ
ADVERTISEMENT
You are currently viewing ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ‘ਚ ਸਤੰਬਰ ਤੱਕ ਛੁੱਟੀਆਂ ਦਾ ਐਲਾਨ*

ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ‘ਚ ਸਤੰਬਰ ਤੱਕ ਛੁੱਟੀਆਂ ਦਾ ਐਲਾਨ*

ਚੰਡੀਗੜ੍ਹ 3 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼)

: ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਮਿਤੀ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।

 

error: copy content is like crime its probhihated