Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ 3.98 ਲੱਖ ਦੀ ਠੱਗੀ,ਇਕ ਨਾਮਜ਼ਦ

ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ 3.98 ਲੱਖ ਦੀ ਠੱਗੀ,ਇਕ ਨਾਮਜ਼ਦ

ਗੁਰਦਾਸਪੁਰ( ਅਸ਼ਵਨੀ )

1 ਅਪ੍ਰੈਲ  – ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ 3.98 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ ਇਕ ਵਿਅਕਤ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਵਨੀਤ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਜਿੰਮੀ ਕਾਂਤ ਪੁੱਤਰ ਰਾਮ ਲਾਲ ਵਾਸੀ ਗੁਰਦਾਸਪੁਰ ਨੇ ਉਸ ਦੇ ਲੜਕੇ ਸਿਮਰਨ ਵਰਮਾ ਨੂੰ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਲਰਕ ਦੀ ਅਸਾਮੀ ਲਈ ਜਾਅਲੀ ਨਿਯੁਕਤੀ ਪੱਤਰ ਦੇ ਕੇ 3.98 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਵਨੀਤ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਕਪਤਾਨ ਪੁਲਿਸ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਜਿੰਮੀ ਕਾਂਤ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated