Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਦੇ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸੁਲਤਾਨਪੁਰ ਲੋਧੀ : ਅੱਜ ਪੰਜਾਬ ਦੇ ਮੰਦਰਾਂ, ਰੇਲਵੇ ਸਟੇਸ਼ਨਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਉੰਚ ਅਧਿਕਾਰੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਇਹ ਚਿੱਠੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਤਹਿਤ ਭੇਜੀ ਗਈ ਹੈ। ਜਿਸ ਵਿਚ ਮੁੱਖ ਮੰਤਰੀ ਤੇ ਹੋਰ ਉੱਚ ਅਧਿਕਾਰੀਆਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਦੇ ਤਹਿਤ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਤੇ ਕੋਈ ਅਣਪਛਾਤਾ ਵਿਅਕਤੀ ਇਕ ਚਿੱਠੀ ਫੜਾ ਕੇ ਗਿਆ। ਰੇਲਵੇ ਸਟੇਸ਼ਨ ਮਾਸਟਰ ਰਾਜਬੀਰ ਸਿੰਘ ਟਾਇਗਰ ਨੇ ਦੱਸਿਆ ਕਿ 19224 ਜੰਮੂ ਤਵੀ ਟਰੇਨ ਜਦੋਂ ਆਈ ਉਸ ਵਕਤ ਕੋਈ ਵਿਅਕਤੀ ਇਹ ਚਿੱਠੀ ਦੇ ਕੇ ਗਿਆ ਹੈ। ਜਦੋਂ ਟਰੇਨ ਜਾਣ ਤੋਂ ਬਾਅਦ ਇਹ ਚਿੱਠੀ ਦੇਖੀ ਤਾਂ ਮੈਂ ਹੈਰਾਨ ਹੋ ਗਿਆ ਤੇ ਤੁਰੰਤ ਹੀ ਆਪਣੇ ਹਾਇਰ ਆਫਿਸਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।