Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਮੀਟਿੰਗ ਫਗਵਾੜਾ ਵਿਖੇ *ਕੁਸ਼ਤੀ ਨੂੰ ਪ੍ਰਫੁੱਲਤ ਕਰਨ ਲਈ ਲਏ ਜਾਣਗੇ ਫੇੈਸਲੇ

ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਮੀਟਿੰਗ ਫਗਵਾੜਾ ਵਿਖੇ *ਕੁਸ਼ਤੀ ਨੂੰ ਪ੍ਰਫੁੱਲਤ ਕਰਨ ਲਈ ਲਏ ਜਾਣਗੇ ਫੇੈਸਲੇ

ਫਗਵਾੜਾ  (ਲਾਲੀ ਦਾਦਰ )

*ਮੀਟਿੰਗ ਨੂੰ ਸਬੋਧਨ ਕਰਨਗੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ,ਪ੍ਰਸਿੱਧ ਉਦਯੋਗਪਤੀ ਕੇ.ਕੇ. ਸਰਦਾਨਾ ਅਤੇ ਸੂਬਾ ਜਨਰਲ ਸਕੱਤਰ ਆਰ.ਐਸ.ਕੁੰਡੂ

26 ਜੁਲਾਈ : ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਇਕ ਮੀਟਿੰਗ ਫਗਵਾੜਾ ਦੇ ਸਿਟੀ ਕਲੱਬ ਵਿਖੇ 27 ਜੁਲਾਈ ਦਿਨ ਵੀਰਵਾਰ ਸਵੇਰੇ 11 ਵਜੇ ਸੁਰੂ ਹੋਏ ਗਈ ਇਸ ਮੀਟਿੰਗ ਵਿੱਚ ਪੰਜਾਬ ਭਰ ਤੋ ਸਮੂਹ ਐਸੋਸੀਏਸ਼ਨ ਦੇ ਅਹੁਦੇ ਦਾਰ ਹਿਸਾ ਲੇਣਗੇ ਇਸ ਸਬੰਧੀ ਪ੍ਰਧਾਨ ਪਦਮਸ੍ਰੀ ਕਰਤਾਰ ਸਿੰਘ ,ਕੇ.ਕੇ. ਸਰਦਾਨਾ ਅਤੇ ਸੂਬਾ ਜਨਰਲ ਸਕੱਤਰ ਆਰ.ਐਸ. ਕੁੰਡੂ ਨੇ ਦੱਸਿਆ ਇਸ ਮੀਟਿੰਗ ਵਿੱਚ ਕੁਸ਼ਤੀ ਨੂੰ ਪ੍ਰਮੋਟ ਕਰਨਾ, ਐਸੋਸੀਏਸ਼ਨ ਮਜ਼ਬੂਤ ਲਈ ਵਿਚਾਰਾਂ ਕੀਤੀਆ ਜਾਣਗੀਆ ਅਤੇ ਪ੍ਰਤਿਭਾਸ਼ਾਲੀ ਪਹਿਲਵਾਨਾਂ ਦੀ ਕੁਸ਼ਤੀ ਦੇ ਹੁਨਰ ਨੂੰ ਨਿਖਾਰ ਲਿਉਣ ਲਈ ਉਪਰਾਲੇ ਕੀਤੇ ਜਾਣਗੇ ਸਮੂਹ ਅਹੁਦੇ ਦਾਰ ਸਮੇਂ ਸਿਰ ਪਹੁੰਚਣ ਇਸ ਦੀ ਜਾਣਕਾਰੀ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਪੀ.ਆਰ.ਓ. ਰੀਤ ਪ੍ਰੀਤ ਪਾਲ ਸਿੰਘ ਨੇ ਦਿੱਤੀ।

error: copy content is like crime its probhihated